42.9 C
Patiāla
Sunday, May 19, 2024

ਪ੍ਰੋਗਰਾਮ ‘ਪ੍ਰੀਖਿਆ ’ਤੇ ਚਰਚਾ’ 27 ਜਨਵਰੀ ਨੂੰ

Must read


ਨਵੀਂ ਦਿੱਲੀ, 4 ਜਨਵਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਕਿਹਾ ਕਿ ਪ੍ਰੀਖਿਆ ’ਤੇ ਚਰਚਾ ਪ੍ਰੋਗਰਾਮ ਵਿਦਿਆਰਥੀਆਂ ਲਈ ਇਮਤਿਹਾਨਾਂ ਦੌਰਾਨ ਤਣਾਅ ਨੂੰ ਘਟਾਉਣ ਵਿੱਚ ਸਹਾਇਕ ਸਾਬਤ ਹੁੰਦਾ ਹੈੇ। ਉਹ ਦਿੱਲੀ ਦੇ ਤਾਲਕਟੋਰਾ ਸਟੇਡੀਅਮ ਵਿੱਚ ‘ਪ੍ਰੀਖਿਆ ’ਤੇ ਚਰਚਾ’ ਪ੍ਰੋਗਰਾਮ ਤਹਿਤ 27 ਜਨਵਰੀ ਨੂੰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨਾਲ ਰੂ-ਬ-ਰੂ ਹੋਣਗੇ। -ਪੀਟੀਆਈ



News Source link

- Advertisement -

More articles

- Advertisement -

Latest article