33.3 C
Patiāla
Tuesday, June 9, 2026

ਨੇਪਾਲ ਹਵਾਈ ਜਹਾਜ਼ ਹਾਦਸਾ: 4 ਵਿਅਕਤੀਆਂ ਦੀ ਭਾਲ ਸ਼ੁਰੂ, ਲਾਸ਼ਾਂ ਅੱਜ ਪਰਿਵਾਰਾਂ ਨੂੰ ਸੌਂਪੀਆਂ ਜਾਣਗੀਆਂ

Must read


ਕਾਠਮੰਡੂ, 16 ਜਨਵਰੀ

ਨੇਪਾਲ ਦੇ ਖੋਜ ਅਤੇ ਬਚਾਅ ਕਰਮਚਾਰੀਆਂ ਨੇ ਹਾਦਸਾਗ੍ਰਸਤ ਜਹਾਜ਼ ਵਿਚ ਸਵਾਰ ਵਿਅਕਤੀਆਂ ਨੂੰ ਲੱਭਣ ਲਈ ਅੱਜ ਸਵੇਰੇ ਕੰਮ ਮੁੜ ਸ਼ੁਰੂ ਕਰ ਦਿੱਤਾ। ਇਸ ਤੋਂ ਪਹਿਲਾਂ ਐਤਵਾਰ ਰਾਤ ਨੂੰ ਬਚਾਅ ਕਾਰਜ ਰੋਕ ਦਿੱਤਾ ਗਿਆ ਸੀ। ਕਰੈਸ਼ ਹੋਏ ਏਟੀਆਰ-72 ਜਹਾਜ਼ ਵਿੱਚ ਚਾਲਕ ਦਲ ਦੇ ਚਾਰ ਮੈਂਬਰਾਂ ਸਮੇਤ 72 ਵਿਅਕਤੀ

ਸਵਾਰ ਸਨ, ਜਿਨ੍ਹਾਂ ਵਿੱਚੋਂ 68 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ​​ਚੁੱਕੀ ਹੈ। ਜਹਾਜ਼ ਹਾਦਸੇ ‘ਚ ਜਾਨ ਗਵਾਉਣ ਵਾਲਿਆਂ ਦੀਆਂ ਲਾਸ਼ਾਂ ਸੋਮਵਾਰ ਨੂੰ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ।





News Source link

- Advertisement -

More articles

- Advertisement -

Latest article