ਆਸਟਰੇਲੀਆ ’ਚ ਸੜਕ ਹਾਦਸੇ ਕਾਰਨ ਪੰਜਾਬ ਦੇ ਵਿਦਿਆਰਥੀ ਦੀ ਮੌਤ

Must read


ਮੈਲਬਰਨ, 17 ਜਨਵਰੀ

ਆਸਟਰੇਲੀਆ ਦੇ ਕੈਨਬਰਾ ਵਿੱਚ ਕਾਰ ਹਾਦਸੇ ਵਿੱਚ ਪੰਜਾਬ ਦੇ 21 ਸਾਲਾ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ। ਹੁਸ਼ਿਆਰਪੁਰ ਜ਼ਿਲ੍ਹੇ ਦੇ ਕੁਨਾਲ ਚੋਪੜਾ, ਜਿਸ ਕੋਲ ਆਸਟਰੇਲੀਆ ਦਾ ਵਿਦਿਆਰਥੀ ਵੀਜ਼ਾ ਸੀ, ਸਵੇਰੇ ਕੰਮ ਤੋਂ ਵਾਪਸ ਆ ਰਿਹਾ ਸੀ, ਜਦੋਂ ਪਿਛਲੇ ਹਫ਼ਤੇ ਕੈਨਬਰਾ ਵਿੱਚ ਵਿਲੀਅਮ ਹੋਵਲ ਡਰਾਈਵ ‘ਤੇ ਟਰੱਕ ਨਾਲ ਉਸ ਦੀ ਕਾਰ ਟਕਰਾ ਗਈ। 



News Source link
#ਆਸਟਰਲਆ #ਚ #ਸੜਕ #ਹਦਸ #ਕਰਨ #ਪਜਬ #ਦ #ਵਦਆਰਥ #ਦ #ਮਤ

- Advertisement -

More articles

- Advertisement -

Latest article