26.9 C
Patiāla
Monday, May 13, 2024

ਸੁਪਰੀਮ ਕੋਰਟ ਕੌਲਿਜੀਅਮ ਨੇ ਸੀਨੀਅਰ ਵਕੀਲ ਸੌਰਭ ਕਿਰਪਾਲ ਦੀ ਦਿੱਲੀ ਹਾਈ ਕੋਰਟ ਦੇ ਜੱਜ ਵਜੋਂ ਨਿਯੁਕਤੀ ਲਈ ਸਿਫ਼ਾਰਸ਼ ਦੁਹਰਾਈ

Must read


ਨਵੀਂ ਦਿੱਲੀ, 19 ਜਨਵਰੀ

ਸੁਪਰੀਮ ਕੋਰਟ ਦੇ ਕੌਲਿਜੀਅਮ ਨੇ ਸੀਨੀਅਰ ਵਕੀਲ ਸੌਰਭ ਕਿਰਪਾਲ ਦੀ ਦਿੱਲੀ ਹਾਈ ਕੋਰਟ ਦੇ ਜੱਜ ਵਜੋਂ ਨਿਯੁਕਤੀ ਲਈ ਆਪਣੀ ਸਿਫ਼ਾਰਸ਼ ਦੁਹਰਾਈ ਹੈ। ਕੌਲਿਜੀਅਮ ਨੇ ਕਿਹਾ ਕਿ ਸੌਰਭ ਕਿਰਪਾਲ ਦੀ ਹਾਈ ਕੋਰਟ ਦੇ ਜੱਜ ਵਜੋਂ ਨਿਯੁਕਤੀ ਦੀ ਤਜਵੀਜ਼ ਪੰਜ ਸਾਲਾਂ ਤੋਂ ਵੱਧ ਸਮੇਂ ਤੋਂ ਲਟਕੀ ਹੋਈ ਹੈ, ਜਿਸ ’ਤੇ ਜਲਦੀ ਫੈਸਲਾ ਕਰਨ ਦੀ ਲੋੜ ਹੈ।



News Source link

- Advertisement -

More articles

- Advertisement -

Latest article