28.7 C
Patiāla
Monday, May 6, 2024

ਪਿਸ਼ਾਵਰ ਦੀ ਮਸਜਿਦ ’ਚ ਆਤਮਘਾਤੀ ਹਮਲਾ: 61 ਮੌਤਾਂ ਤੇ 150 ਜ਼ਖ਼ਮੀ

Must read


ਪਿਸ਼ਾਵਰ, 30 ਜਨਵਰੀ

ਪਾਕਿਸਤਾਨ ਦੇ ਅਸ਼ਾਂਤ ਸੂਬੇ ਖ਼ੈਬਰ ਪਖ਼ਤੂਨਖਵਾ ਦੀ ਰਾਜਧਾਨੀ ਪਿਸ਼ਾਵਰ ਵਿਚ ਅੱਜ ਮਸਜਿਦ ਵਿਚ ਆਤਮਘਾਤੀ ਹਮਲੇ ਕਾਰਨ 61 ਮੌਤਾਂ ਹੋ ਗਈਆਂ ਤੇ ਘੱਟੋ-ਘੱਟ 150 ਵਿਅਕਤੀ ਜ਼ਖ਼ਮੀ ਹੋ ਗਏ ਹਨ। ਇਹ ਧਮਾਕਾ ਬਾਅਦ ਦੁਪਹਿਰ ਕਰੀਬ 1.40 ਵਜੇ ਪੁਲੀਸ ਲਾਈਨ ਖੇਤਰ ਦੇ ਨੇੜੇ ਉਸ ਸਮੇਂ ਹੋਇਆ ਜਦੋਂ ਨਮਾਜ਼ ਅਦਾ ਕੀਤੀ ਜਾ ਰਹੀ ਸੀ। ਸੁਰੱਖਿਆ ਅਧਿਕਾਰੀਆਂ ਮੁਤਾਬਕ ਆਤਮਘਾਤੀ ਹਮਲਾਵਰ ਨਮਾਜ਼ ਦੌਰਾਨ ਮੂਹਰਲੀ ਕਤਾਰ ‘ਚ ਮੌਜੂਦ ਸੀ, ਜਦੋਂ ਉਸ ਨੇ ਆਪਣੇ ਆਪ ਨੂੰ ਉਡਾ ਲਿਆ। 





News Source link

- Advertisement -

More articles

- Advertisement -

Latest article