35.3 C
Patiāla
Thursday, May 2, 2024

ਆਈਪੀਐਲ: ਬੰਗਲੌਰ ਨੇ ਦਿੱਲੀ ਨੂੰ 16 ਦੌੜਾਂ ਨਾਲ ਹਰਾਇਆ

Must read


ਮੁੰਬਈ, 16 ਅਪਰੈਲ

ਇਥੇ ਆਈਪੀਐਲ ਦੇ ਮੈਚ ਵਿਚ ਰਾਇਲ ਚੈਲੰਜਰਜ਼ ਬੰਗਲੌਰ ਨੇ ਦਿੱਲੀ ਕੈਪੀਟਲਜ਼ ਨੂੰ 16 ਦੌੜਾਂ ਨਾਲ ਹਰਾ ਦਿੱਤਾ ਹੈ। ਇਸ ਤੋਂ ਪਹਿਲਾਂ ਰਾਇਲ ਚੈਲੰਜਰਜ਼ ਬੰਗਲੌਰ ਨੇ ਨਿਰਧਾਰਤ 20 ਓਵਰਾਂ ਵਿਚ ਪੰਜ ਵਿਕਟਾਂ ਦੇ ਨੁਕਸਾਨ ’ਤੇ 189 ਦੌੜਾਂ ਬਣਾਈਆਂ ਪਰ ਜਵਾਬ ਵਿਚ ਦਿੱਲੀ ਦੀ ਟੀਮ 20 ਓਵਰਾਂ ਵਿਚ ਸੱਤ ਵਿਕਟਾਂ ਦੇ ਨੁਕਸਾਨ ਨਾਲ 173 ਦੌੜਾਂ ਹੀ ਬਣਾ ਸਕੀ ਤੇ ਮੈਚ ਹਾਰ ਗਈ।





News Source link

- Advertisement -

More articles

- Advertisement -

Latest article