41.6 C
Patiāla
Saturday, May 18, 2024

ਪੰਜਾਬ ਤੇ ਹਰਿਆਣਾ ’ਚ ਘੱਟੋ ਘੱਟ ਤਾਪਮਾਨ ਆਮ ਨਾਲੋਂ ਉਪਰ

Must read


ਚੰਡੀਗੜ੍ਹ, 11 ਫਰਵਰੀ

ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਵੱਧ ਰਿਹਾ। ਚੰਡੀਗੜ੍ਹ ਵਿੱਚ ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ ਪੰਜਾਬ ਦੇ ਲੁਧਿਆਣਾ ਵਿੱਚ 11.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਤਿੰਨ ਡਿਗਰੀ ਵੱਧ ਹੈ, ਜਦੋਂ ਕਿ ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 6.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਟਿਆਲਾ ਦਾ ਘੱਟੋ-ਘੱਟ ਤਾਪਮਾਨ 12.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਤਿੰਨ ਡਿਗਰੀ ਵੱਧ ਹੈ, ਜਦਕਿ ਪਠਾਨਕੋਟ ਦਾ ਘੱਟੋ-ਘੱਟ ਤਾਪਮਾਨ 11.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਬਠਿੰਡਾ, ਫਰੀਦਕੋਟ ਅਤੇ ਗੁਰਦਾਸਪੁਰ ਦਾ ਘੱਟੋ-ਘੱਟ ਤਾਪਮਾਨ ਕ੍ਰਮਵਾਰ 8, 8.5 ਅਤੇ 12 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।





News Source link

- Advertisement -

More articles

- Advertisement -

Latest article