45.8 C
Patiāla
Saturday, May 18, 2024

ਨਵੀਂ ਟੈਕਸ ਪ੍ਰਣਾਲੀ ਨਾਲ ਕਰਦਾਤਾਵਾਂ ਦੇ ਹੱਥਾਂ ’ਚ ਵੱਧ ਪੈਸਾ ਆਏਗਾ: ਸੀਤਾਰਮਨ

Must read


ਨਵੀਂ ਦਿੱਲੀ, 11 ਫਰਵਰੀ

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਇਥੇ ਭਾਰਤੀ ਰਿਜ਼ਰਵ ਬੈਂਕ ਦੇ ਕੇਂਦਰੀ ਬੋਰਡ ਦੀ 600ਵੀਂ ਮੀਟਿੰਗ ਵਿੱਚ ਕਿਹਾ ਕਿ ਨਵੀਂ ਟੈਕਸ ਪ੍ਰਣਾਲੀ ਨਾਲ ਟੈਕਸਦਾਤਾਵਾਂ ਦੇ ਹੱਥਾਂ ਵਿੱਚ ਵਧੇਰੇ ਪੈਸਾ ਰਹੇਗਾ। ਅਡਾਨੀ ਸਮੂਹ ਨਾਲ ਜੁੜੇ ਵਿਵਾਦ ਬਾਰੇ ਉਨ੍ਹਾਂ ਕਿਹਾ ਕਿ ਭਾਰਤ ਦੇ ਰੈਗੂਲੇਟਰ ਬਹੁਤ ਤਜਰਬੇਕਾਰ ਹਨ ਅਤੇ ਇਸ ਮਾਮਲੇ ਤੋਂ ਜਾਣੂ ਵੀ ਹਨ। 



News Source link

- Advertisement -

More articles

- Advertisement -

Latest article