45.7 C
Patiāla
Saturday, May 18, 2024

ਕੇਂਦਰ ਸਰਕਾਰ ਜੰਮੂ-ਕਸ਼ਮੀਰ ਵਿੱਚ ਵਿਧਾਨ ਸਭਾ ਚੋਣਾਂ ਕਰਵਾਏ : ਫਾਰੂਕ ਅਬਦੁੱਲਾ

Must read


ਸ੍ਰੀਨਗਰ, 22 ਫਰਵਰੀ

ਨੈਸ਼ਨਲ ਕਾਨਫਰੰਸ ਦੇ ਮੁਖੀ ਫਾਰੂਕ ਅਬਦੁੱਲਾ ਨੇ ਅੱਜ ਕਿਹਾ ਕਿ ਜੇਕਰ ਕੇਂਦਰ ਸਰਕਾਰ ਜੰਮੂ-ਕਸ਼ਮੀਰ ਵਿੱਚ ਹਾਲਾਤ ਆਮ ਵਰਗੇ ਹੋਣ ਦਾ ਦਾਅਵਾ ਕਰਦੀ ਹੈ ਤਾਂ ਇਥੇ ਵਿਧਾਨ ਸਭਾ ਚੋਣਾਂ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜੰਮੂ-ਕਸ਼ਮੀਰ ਦਾ ਸੂਬਾਈ ਦਰਜਾ ਬਹਾਲ ਕਰਨ ਦੇ ਮੁੱਦੇ ’ਤੇ ਲੋਕਾਂ ਨਾਲ ਨਾਟਕ ਰਚ ਰਹੀ ਹੈ। ਜ਼ਿਕਰਯੋਗ ਹੈ ਕਿ ਫਾਰੂਕ ਅਬਦੁੱਲਾ ਸ੍ਰੀਨਗਰ ਤੋਂ ਲੋਕ ਸਭਾ ਮੈਂਬਰ ਹਨ। ਉਨ੍ਹਾਂ ਦੋਸ਼ ਲਾਇਆ ਕੇਂਦਰ ਸਰਕਾਰ ਜੰਮੂ-ਕਸ਼ਮੀਰ ਦਾ ਸੂਬਾਈ ਦਰਜਾ ਬਹਾਲ ਨਹੀਂ ਕਰਨਾ ਚਾਹੁੰਦੀ। -ਪੀਟੀਆਈ



News Source link

- Advertisement -

More articles

- Advertisement -

Latest article