41.8 C
Patiāla
Wednesday, May 15, 2024

ਅਪਰਾਧਿਕ ਮਾਣਹਾਨੀ: ਬਰਖ਼ਾਸਤ ਡੀਐਸਪੀ ਤੇ ਸਾਥੀ ਨੂੰ ਛੇ ਮਹੀਨੇ ਦੀ ਸਜ਼ਾ

Must read


ਚਰਨਜੀਤ ਭੁੱਲਰ

ਚੰਡੀਗੜ੍ਹ, 24 ਫਰਵਰੀ

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਪੁਲੀਸ ਦੇ ਬਰਖ਼ਾਸਤ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਅਤੇ ਕਾਨੂੰਨੀ ਮਾਹਿਰ ਪ੍ਰਦੀਪ ਸ਼ਰਮਾ ਨੂੰ ਅਪਰਾਧਿਕ ਮਾਣਹਾਨੀ ਦਾ ਦੋਸ਼ੀ ਮੰਨਦਿਆਂ ਛੇ ਮਹੀਨਿਆਂ ਦੀ ਕੈਦ ਅਤੇ ਦੋ-ਦੋ ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਇਸੇ ਦੌਰਾਨ ਬਲਵਿੰਦਰ ਸਿੰਘ ਸੇਖੋਂ ਨੇ ਖੁੱਲ੍ਹੀ ਅਦਾਲਤ ਵਿੱਚ ‘ਨਿਆਂਇਕ ਗੁੰਡਾਗਰਦੀ ਮੁਰਦਾਬਾਦ’ ਦੇ ਨਾਅਰੇ ਲਗਾਏ। ਅਦਾਲਤ ਨੇ ਇਸੇ ਦੌਰਾਨ ਬਲਵਿੰਦਰ ਸੇਖੋਂ ਨੂੰ ਮੁਆਫ਼ੀ ਮੰਗਣ ਦਾ ਮੌਕਾ ਵੀ ਦਿੱਤਾ ਪ੍ਰੰਤੂ ਉਸ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ।





News Source link

- Advertisement -

More articles

- Advertisement -

Latest article