33.2 C
Patiāla
Saturday, May 18, 2024

ਅਸੀਂ ਸਿਸੋਦੀਆ ਦੇ ਨਾਲ ਹਾਂ: ਭਗਵੰਤ ਮਾਨ

Must read


ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 27 ਫਰਵਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਉਹ ਤੇ ਪਾਰਟੀ ਪੂਰੀ ਤਰ੍ਹਾਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨਾਲ ਖੜ੍ਹੀ ਹੈ। ਇਸ ਮੌਕੇ ਉਨ੍ਹਾਂ ਨੇ ਕਿਹਾ ਪੰਜਾਬ ’ਚ ਕਿਸੇ ਨੂੰ ਵੀ ਅਮਨ ਕਾਨੂੰਨ ਆਪਣੇ ਹੱਥ ’ਚ ਨਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਨੇ ਦਿੱਲੀ ਦੇ ਐੱਲਜੀ ਦੀ ਆਲੋਚਨਾ ਕੀਤੀ।





News Source link

- Advertisement -

More articles

- Advertisement -

Latest article