32.1 C
Patiāla
Friday, May 17, 2024

ਦਿੱਲੀ ਦੇ ਸਮਾਜ ਭਲਾਈ ਮੰਤਰੀ ਨੂੰ ਸਿੱਖਿਆ ਤੇ ਸਿਹਤ ਸੇਵਾਵਾਂ ਵਿਭਾਗ ਦਾ ਵਾਧੂ ਚਾਰਜ ਸੌਂਪਿਆ

Must read


ਨਵੀਂ ਦਿੱਲੀ, 28 ਫਰਵਰੀ

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਦਿੱਤੇ ਗਏ ਅਸਤੀਫੇ ਮਗਰੋਂ ਸਮਾਜ ਭਲਾਈ ਮੰਤਰੀ ਰਾਜ ਕੁਮਾਰ ਆਨੰਦ ਨੂੰ ਸਿੱਖਿਆ ਤੇ ਸਿਹਤ ਸੇਵਾਵਾਂ ਵਿਭਾਗ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ। ਇਸੇ ਤਰ੍ਹਾਂ ਕੈਬਨਿਟ ਮੰਤਰੀ ਕੈਲਾਸ਼ ਗਹਿਲੋਤ ਨੂੰ ਵਿੱਤ, ਪੀਡਬਲਿਊਡੀ, ਬਿਜਲੀ ਤੇ ਗ੍ਰਹਿ ਵਿਭਾਗ ਦਾ ਵਾਧੂ ਚਾਰਜ ਦਿੱਤਾ ਗਿਆ ਹੈ। -ਪੀਟੀਆਈ



News Source link

- Advertisement -

More articles

- Advertisement -

Latest article