44.3 C
Patiāla
Tuesday, May 21, 2024

ਉੱਤਰ ਭਾਰਤ ’ਚ ਭੂਚਾਲ ਦੇ ਤੇਜ਼ ਝਟਕੇ

Must read


ਵੀਂ ਦਿੱਲੀ, 21 ਮਾਰਚ

ਉੱਤਰੀ ਭਾਰਤ ਦੇ ਕਈ ਸੂਬਿਆਂ ਵਿਚ ਅੱਜ ਰਾਤ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਵੇਰਵਿਆਂ ਮੁਤਾਬਕ ਭੂਚਾਲ ਦਾ ਕੇਂਦਰ ਅਫ਼ਗਾਨਿਸਤਾਨ ਦਾ ਹਿੰਦੂ ਕੁਸ਼ ਖੇਤਰ ਸੀ। ਰਿਕਟਰ ਪੈਮਾਨੇ ਉਤੇ ਇਸ ਦੀ ਤੀਬਰਤਾ 6.8 ਮਾਪੀ ਗਈ ਹੈ। ਭੂਚਾਲ ਕਰੀਬ 184 ਕਿਲੋਮੀਟਰ ਦੀ ਗਹਿਰਾਈ ਉਤੇ ਆਇਆ ਹੈ। ਦਿੱਲੀ ਸਣੇ ਪੰਜਾਬ, ਹਰਿਆਣਾ, ਚੰਡੀਗੜ੍ਹ ਤੇ ਹੋਰਾਂ ਇਲਾਕਿਆਂ ਵਿਚ ਭੂਚਾਲ ਦੇ ਝਟਕੇ ਲੱਗਣ ’ਤੇ ਲੋਕ ਘਰਾਂ ਤੋਂ ਬਾਹਰ ਆ ਗਏ। -ਰਾਇਟਰਜ਼ 

ਬਠਿੰਡਾ (ਪੱਤਰ ਪ੍ਰੇਰਕ): ਅੱਜ ਬਠਿੰਡਾ ਖੇਤਰ ਵਿੱਚ ਰਾਤ 10.20 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਕਾਰਨ ਲੋਕ ਘਰੋਂ ’ਚੋਂ ਬਾਹਰ ਆ ਗਏ।



News Source link

- Advertisement -

More articles

- Advertisement -

Latest article