ਫ਼ਸਲਾਂ ਦਾ ਮੁਆਵਜ਼ਾ ਦੇਣ ਲਈ ਪੈਸੇ ਦੀ ਕੋਈ ਕਮੀ ਨਹੀਂ: ਮਾਨ

Must read


ਚੰਡੀਗੜ੍ਹ, 27 ਮਾਰਚ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਨੇ ਸੂਬੇ ਵਿੱਚ ਹਾਲ ਹੀ ਵਿੱਚ ਪਏ ਮੀਂਹ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ। ਸ੍ਰੀ ਮਾਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਫ਼ਤੇ ਵਿੱਚ ਕੰਮ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਫਸਲਾਂ ਦੇ ਨੁਕਸਾਨ ਦੀ ਭਰਪਾਈ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ।





News Source link

- Advertisement -

More articles

- Advertisement -

Latest article