37.4 C
Patiāla
Wednesday, May 15, 2024

ਲਾਰੈਂਸ ਬਿਸ਼ਨੋਈ ਨੂੰ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ’ਚ ਪੇਸ਼ ਕੀਤਾ

Must read


ਨਵੀਂ ਦਿੱਲੀ, 18 ਅਪਰੈਲ

ਕੌਮੀ ਜਾਂਚ ਏਜੰਸੀ ਵੱਲੋਂ ਬਠਿੰਡਾ ਜੇਲ੍ਹ ਤੋਂ ਇਥੇ ਲਿਆਂਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਪਟਿਆਲ ਹਾਊਸ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਉਸ ਨੂੰ ਅਦਾਲਤ ’ਚ ਪੇਸ਼ ਕਰਨ ਸਮੇਂ ਵਿਆਪਕ ਸੁਰੱਖਿਆ ਪ੍ਰਬੰਧ ਸਨ ਤੇ ਉਸ ਨੂੰ ਪੁਲੀਸ ਦੇ ਹਥਿਆਰਬੰਦ ਦਸਤਿਆਂ ਨੇ ਘੇਰਿਆ ਹੋਇਆ ਸੀ।





News Source link

- Advertisement -

More articles

- Advertisement -

Latest article