41.2 C
Patiāla
Friday, May 17, 2024

ਆਈਪੀਐੱਲ: ਚੇਨੱਈ ਸੁਪਰ ਕਿੰਗਜ਼ ਨੇ ਸਨਰਾਈਜ਼ਰਜ਼ ਨੂੰ ਸੱਤ ਵਿਕਟਾਂ ਨਾਲ ਹਰਾਇਆ

Must read


ਚੇਨੱਈ, 21 ਅਪਰੈਲ

ਚੇਨੱਈ ਸੁਪਰਕਿੰਗਜ਼ ਨੇ ਅੱਜ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਮੈਚ ਵਿੱਚ ਸਨਰਾਈਜ਼ਰਜ਼ ਹੈਦਰਾਬਾਦ ਨੂੰ ਸੱਤ ਵਿਕਟਾਂ ਨਾਲ ਹਰਾ ਦਿੱਤਾ। ਇਸ ਦੌਰਾਨ ਡੇਵੋਨ ਕੌਨਵੇਅ ਨੇ 57 ਗੇਂਦਾਂ ਵਿੱਚ ਨਾਬਾਦ 77 ਦੌੜਾਂ ਦੀ ਪਾਰੀ ਖੇਡੀ। ਪਹਿਲਾਂ ਬੱਲੇਬਾਜ਼ੀ ਕਰਦਿਆਂ ਸਨਰਾਈਜ਼ਰਜ਼ ਹੈਦਰਾਬਾਦ ਸੱਤ ਵਿਕਟਾਂ ’ਤੇ 134 ਦੌੜਾਂ ਹੀ ਬਣਾ ਸਕੀ। ਜਵਾਬ ਵਿੱਚ ਚੇਨੱਈ ਨੇ ਤਿੰਨ ਵਿਕਟਾਂ ਗੁਆ ਕੇ 138 ਦੌੜਾਂ ਬਣਾ ਲਈਆਂ। -ਪੀਟੀਆਈ





News Source link

- Advertisement -

More articles

- Advertisement -

Latest article