39 C
Patiāla
Saturday, April 27, 2024

ਪਾਕਿਸਤਾਨ: ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੇ ਮੰਤਰੀ ਮੰਡਲ ਨੇ ਸਹੁੰ ਚੁੱਕੀ

Must read


ਇਸਲਾਮਾਬਾਦ, 19 ਅਪਰੈਲ

ਕਈ ਦਿਨਾਂ ਬਾਅਦ ਆਖ਼ਰਕਾਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੀ ਕੈਬਨਿਟ ਦੇ 34 ਮੈਂਬਰਾਂ ਨੇ ਅੱਜ ਸਹੁੰ ਚੁੱਕ ਲਈ। ਸੈਨੇਟ ਦੇ ਪ੍ਰਧਾਨ ਸਾਦਿਕ ਸੰਜਾਰਾਨੀ ਨੇ ਉਨ੍ਹਾਂ ਨੂੰ ਸਹੁੰ ਚੁਕਾਈ। ਪਾਕਿਸਤਾਨ ਦੇ ਰਾਸ਼ਟਰਪਤੀ ਆਰਿਫ ਅਲਵੀ ਨੇ ਬੀਤੀ ਰਾਤ ਨਵੇਂ ਮੰਤਰੀ ਮੰਡਲ ਦੇ ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਾਉਣ ਤੋਂ ਇਨਕਾਰ ਕਰ ਦਿੱਤਾ ਸੀ।





News Source link

- Advertisement -

More articles

- Advertisement -

Latest article