33.7 C
Patiāla
Sunday, May 19, 2024

ਸਾਬਕਾ ਮੁੱਖ ਮੰਤਰੀ ਬਾਦਲ ਦੇ ਦੇਹਾਂਤ ’ਤੇ ਪੰਜਾਬ ’ਚ ਸਰਕਾਰੀ ਛੁੱਟੀ, ਕੇਂਦਰ ਵੱਲੋਂ ਦੋ ਦਿਨਾ ਸੋਗ ਦਾ ਐਲਾਨ

Must read


ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ’ਤੇ ਪੰਜਾਬ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸੇ ਦੌਰਾਨ ਕੇਂਦਰ ਸਰਕਾਰ ਵੱਲੋਂ ਵੀ ਦੋ ਦਿਨਾ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਗਿਆ ਹੈ। -ਟਨਸ





News Source link

- Advertisement -

More articles

- Advertisement -

Latest article