36 C
Patiāla
Tuesday, May 14, 2024

ਮੋਰਿੰਡਾ ਬੇਅਦਬੀ ਮਾਮਲੇ ’ਚ ਮੁਲਜ਼ਮ ਜਸਵੀਰ ਸਿੰਘ ਦੀ ਮੌਤ

Must read


ਜੋਗਿੰਦਰ ਸਿੰਘ ਮਾਨ

ਮਾਨਸਾ, 1 ਮਈ

ਮੋਰਿੰਡਾ ਦੇ ਇਤਿਹਾਸਕ ਗੁਰਦੁਆਰਾ ਕੋਤਵਾਲੀ ਸਾਹਿਬ ਵਿੱਚ ਬੇਅਦਬੀ ਕਰਨ ਵਾਲੇ ਜਸਵੀਰ ਸਿੰਘ ਦੀ ਅੱਜ ਦੇਰ ਰਾਤ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਮੌਤ ਹੋ ਗਈ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਉਸ ਨੂੰ ਮਾਨਸਾ ਦੀ ਜ਼ਿਲ੍ਹਾ ਜੇਲ੍ਹ ਵਿੱਚ ਭੇਜਿਆ ਗਿਆ ਸੀ ਅਤੇ ਅੱਜ ਦੇਰ ਰਾਤ ਉਸ ਨੂੰ ਪੇਟ ਵਿੱਚ ਦਰਦ ਮਹਿਸੂਸ ਹੋਇਆ। ਉਸ ਨੂੰ ਤੁਰੰਤ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਉਸ‌ ਨੇ ਜੇਲ੍ਹ ਵਿਚ ਦਰਦ ਤੇ ਸਾਹ ਲੈਣ ਵਿੱਚ ਤਕਲੀਫ ਦੀ ਸ਼ਿਕਾਇਤ ਕੀਤੀ ਸੀ। 





News Source link

- Advertisement -

More articles

- Advertisement -

Latest article