29 C
Patiāla
Thursday, May 16, 2024

ਆਰੀਅਨ ਖ਼ਾਨ ਨੂੰ ਬਚਾਉਣ ਲਈ 25 ਕਰੋੜ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਮੀਰ ਵਾਨਖੇੜੇ ਖ਼ਿਲਾਫ਼ ਕੇਸ

Must read


ਨਵੀਂ ਦਿੱਲੀ, 12 ਮਈ

ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਨਾਕਰੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਦੇ ਸਾਬਕਾ ਅਧਿਕਾਰੀ ਸਮੀਰ ਵਾਨਖੇੜੇ ਅਤੇ ਚਾਰ ਹੋਰਾਂ ਖ਼ਿਲਾਫ਼ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਵਿੱਚ ਬੌਲੀਵੁੱਡ ਅਦਾਕਾਰ ਸ਼ਾਹਰੁਖ ਖ਼ਾਨ ਦੇ ਪੁੱਤਰ ਆਰੀਅਨ ਖ਼ਾਨ ਨੂੰ ਬਚਾਉਣ ਲਈ 25 ਕਰੋੜ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਸ ਮਗਰੋਂ ਸਾਬਕਾ ਅਧਿਕਾਰੀ ਦੀਆਂ ਰਿਹਾਇਸ਼ਾਂ ਦੀ ਤਲਾਸ਼ੀ ਗਈ। ਜਾਣਕਾਰੀ ਅਨੁਸਾਰ ਆਰੀਅਨ ਖ਼ਾਨ ਨੂੰ ਦੋ ਅਕਤੂਬਰ, 2021 ਨੂੰ ਕੋਰਡੇਲੀਆ ਕਰੂੁਜ਼ ਜਹਾਜ਼ ’ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਸੀ  -ਪੀਟੀਆਈ



News Source link

- Advertisement -

More articles

- Advertisement -

Latest article