36.5 C
Patiāla
Monday, May 20, 2024

‘ਆਪ’ ਦੇ ਜਲੰਧਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਰਿੰਕੂ ਵਲੋਂ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ

Must read


ਨਵੀਂ ਦਿੱਲੀ, 14 ਮਈ

ਆਮ ਆਦਮੀ ਪਾਰਟੀ (ਆਪ) ਦੇ ਜਲੰਧਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਨਵੀਂ ਦਿੱਲੀ ਵਿੱਚ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ।





News Source link

- Advertisement -

More articles

- Advertisement -

Latest article