ਸੌਰਵ ਗਾਂਗੁਲੀ ਨੂੰ ‘ਜ਼ੈੱਡ’ ਕੈਟਾਗਰੀ ਦੀ ਸੁਰੱਖਿਆ ਦੇਣ ਦਾ ਫ਼ੈਸਲਾ

Must read


ਕੋਲਕਾਤਾ, 17 ਮਈ

ਪੱਛਮੀ ਬੰਗਾਲ ਦੀ ਸਰਕਾਰ ਨੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਅਤੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਸਾਬਕਾ ਪ੍ਰਧਾਨ ਸੌਰਵ ਗਾਂਗੁਲੀ ਦੀ ਸੁਰੱਖਿਆ ਵਿੱਚ ਵਾਧਾ ਕਰਦਿਆਂ ਉਸ ਨੂੰ ‘ਜ਼ੈੱਡ’ ਕੈਟਾਗਰੀ ਦੀ ਸੁਰੱਖਿਆ ਦੇਣ ਦਾ ਫ਼ੈਸਲਾ ਲਿਆ ਹੈ। ਇਹ ਜਾਣਕਾਰੀ ਅੱਜ ਇਕ ਸੀਨੀਅਰ ਅਧਿਕਾਰੀ ਨੇ ਦਿੱਤੀ। ਗਾਂਗੁਲੀ ਨੂੰ ਪਹਿਲਾਂ ‘ਵਾਈ’ ਕੈਟਾਗਰੀ ਦੀ ਸੁਰੱਖਿਆ ਪ੍ਰਦਾਨ ਕੀਤੀ ਹੋਈ ਸੀ ਜਿਸ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਮੰਗਲਵਾਰ ਨੂੰ ਉਨ੍ਹਾਂ ਦੀ ਸੁਰੱਖਿਆ ਵਧਾਉਣ ਦਾ ਫ਼ੈਸਲਾ ਲਿਆ ਗਿਆ। -ਪੀਟੀਆਈ





News Source link

- Advertisement -

More articles

- Advertisement -

Latest article