45.8 C
Patiāla
Saturday, May 18, 2024

ਐੱਨਆਈਏ ਨੇ ਅਤਿਵਾਦੀ ਅਰਸ਼ ਡੱਲਾ ਦੇ ਦੋ ਸਾਥੀ ਦਿੱਲੀ ਹਾਈ ਅੱਡੇ ’ਤੇ ਕਾਬੂ ਕੀਤੇ

Must read


ਨਵੀਂ ਦਿੱਲੀ, 19 ਮਈ

ਕੌਮੀ ਜਾਂਚ ਏਜੰਸੀ(ਐੱਨਆਈਏ) ਨੇ ਅੱਜ ਕੈਨੇਡਾ ਸਥਿਤ ਅਤਿਵਾਦੀ ਅਰਸ਼ ਡੱਲਾ ਦੇ ਦੋ ਲੋੜੀਂਦੇ ਨਜ਼ਦੀਕੀ ਸਾਥੀਆਂ ਨੂੰ ਉਸ ਸਮੇਂ ਗਿ੍ਫ਼ਤਾਰ ਕੀਤਾ ਜਦੋਂ ਉਹ ਫਿਲਪੀਨਜ਼ ਦੇ ਮਨੀਲਾ ਤੋਂ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪਹੁੰਚੇ। ਦੋਵਾਂ ਦੀ ਪਛਾਣ ਅੰਮ੍ਰਿਤਪਾਲ ਸਿੰਘ ਉਰਫ਼ ਐਮੀ ਅਤੇ ਅਮਰੀਕ ਸਿੰਘ ਵਜੋਂ ਹੋਈ ਹੈ। ਹਾਲ ਹੀ ਵਿੱਚ ਭਾਰਤ ਵਿੱਚ ਪਾਬੰਦੀਸ਼ੁਦਾ ਸੰਗਠਨਾਂ ਦੀਆਂ ਗੈਰ-ਕਾਨੂੰਨੀ ਅਤੇ ਹਿੰਸਕ ਗਤੀਵਿਧੀਆਂ ਨਾਲ ਸਬੰਧਤ ਕੇਸ ਦੇ ਸਬੰਧ ਵਿੱਚ ਦਿੱਲੀ ਦੀ ਐੱਨਆਈਏ ਅਦਾਲਤ ਦੁਆਰਾ ਉਨ੍ਹਾਂ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਸਨ। ਇਹ ਪੰਜਾਬ ਵਿੱਚ ਕਈ ਅਪਰਾਧਿਕ ਮਾਮਲਿਆਂ ਵਿੱਚ ਵੀ ਲੋੜੀਂਦੇ ਹਨ। 





News Source link

- Advertisement -

More articles

- Advertisement -

Latest article