38 C
Patiāla
Friday, May 3, 2024

ਪੰਜਾਬ ਪੁਲੀਸ ਨੇ ਗੈਂਗਸਟਰ ਬਿਸ਼ਨੋਈ ਦੇ 4 ਸ਼ੂਟਰਾਂ ਨੂੰ ਹਥਿਆਰਾਂ ਸਣੇ ਕਾਬੂ ਕੀਤਾ

Must read


ਚੰਡੀਗੜ੍ਹ, 22 ਮਈ

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਟਵੀਟ ਕਰਕੇ ਦੱਸਿਆ ਕਿ ਪੁਲੀਸ ਦੇ ਐਂਟੀ ਗੈਂਸਟਰ ਟਾਸਕ ਫੋਰਸ (ਏਜੀਟੀਐੱਫ) ਨੇ ਵੱਡੀ ਕਾਰਵਾਈ ਕਰਦਿਆਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ 4 ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ 6 ਪਿਸਤੌਲ ਅਤੇ 26 ਕਾਰਤੂਸ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਦਾ ਅਪਰਾਧਿਕ ਰਿਕਾਰਡ ਹੈ ਅਤੇ ਉਨ੍ਹਾਂ ਖ਼ਿਲਾਫ਼ ਕਈ ਮਾਮਲੇ ਦਰਜ ਹਨ।





News Source link

- Advertisement -

More articles

- Advertisement -

Latest article