28.9 C
Patiāla
Tuesday, May 14, 2024

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ’ਤੇ ਗਏ ਜ਼ੀਰਕਪੁਰ ਦੇ ਨੌਜਵਾਨ ਦੀ ਮੌਤ

Must read


ਹਰਜੀਤ ਸਿੰਘ

ਜ਼ੀਰਕਪੁਰ, 30 ਮਈ

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ’ਤੇ ਗਏ ਪਿੰਡ ਦਿਆਲਪੁਰਾ ਦੇ 24 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਮਨਪ੍ਰੀਤ ਸਿੰਘ ਉਰਫ਼ ਹੈਰੀ ਵਜੋਂ ਹੋਈ ਹੈ। ਮ੍ਰਿਤਕ ਤਿੰਨ ਦਿਨ ਪਹਿਲਾਂ ਮੱਥਾ ਟੇਕਣ ਗਿਆ ਸੀ, ਜਿਥੇ ਉੱਚਾਈ ਕਾਰਨ ਉਸ ਨੂੰ ਸਾਹ ਲੈਣ ਦੀ ਦਿੱਕਤ ਆ ਰਹੀ ਸੀ। ਪਿੰਡ ਦਿਆਲਪੁਰਾ ਦੇ ਨੌਜਵਾਨ ਦੀ ਮੌਤ ਨਾਲ ਪੂਰੇ ਪਿੰਡ ਵਿਚ ਸੋਗ ਛਾ ਗਿਆ।





News Source link

- Advertisement -

More articles

- Advertisement -

Latest article