39.3 C
Patiāla
Friday, May 17, 2024

ਪੂਰਬੀ ਲੱਦਾਖ ਵਿਵਾਦ: ਭਾਰਤ ਤੇ ਚੀਨ ਵਿਚਾਲੇ ਕੂਟਨੀਤਕ ਪੱਧਰ ਦੀ ਗੱਲਬਾਤ

Must read


ਨਵੀਂ ਦਿੱਲੀ, 31 ਮਈ

ਭਾਰਤ ਤੇ ਚੀਨ ਵਿਚਾਲੇ ਪੂਰਬੀ ਲੱਦਾਖ ਵਿੱਚ ਅਸਲ ਕੰਟਰੋਲ ਰੇਖਾ ’ਤੇ ਦੋਹਾਂ ਦੇਸ਼ਾਂ ਦੀਆਂ ਫੌਜਾਂ ਵਿਚਾਲੇ ਤਣਾਅ ਘਟਾਉਣ ਲਈ ਅੱਜ ਕੂਟਨੀਤਕ ਪੱਧਰ ਦੀ ਗੱਲਬਾਤ ਹੋਈ। ਕੇਂਦਰੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਦੋਹਾਂ ਧਿਰਾਂ ਨੇ 19ਵੇਂ ਗੇੜ ਦੀ ਉਚ ਪੱਧਰੀ ਫੌਜੀ ਗੱਲਬਾਤ ਜਲਦੀ ਹੀ ਕਰਨ ਦੀ ਸਹਿਮਤੀ ਦਿੱਤੀ। -ਪੀਟੀਆਈ



News Source link

- Advertisement -

More articles

- Advertisement -

Latest article