37.7 C
Patiāla
Saturday, May 18, 2024

ਕੇਂਦਰੀ ਆਰਡੀਨੈਂਸ ਖ਼ਿਲਾਫ਼ ਸੀਪੀਆਈ ਨੇ ਕੇਜਰੀਵਾਲ ਨੂੰ ਸਮਰਥਨ ਦਿੱਤਾ

Must read


ਨਵੀਂ ਦਿੱਲੀ, 14 ਜੂਨ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਦੇ ਜਨਰਲ ਸਕੱਤਰ ਡੀ. ਰਾਜਾ ਨਾਲ ਮੁਲਾਕਾਤ ਕੀਤੀ ਅਤੇ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਬਾਰੇ ਕੇਂਦਰ ਦੇ ਆਰਡੀਨੈਂਸ ਖ਼ਿਲਾਫ਼ ਸਮਰਥਨ ਮੰਗਿਆ। ਇਸ ਮੌਕੇ ਸ੍ਰੀ ਕੇਜਰੀਵਾਲ ਨੇ ਕਿਹਾ ਕਿ ਆਰਡੀਨੈਂਸ ਦਾ ਇਹ ਮੁੱਦਾ ਵੀ 23 ਜੂਨ ਨੂੰ ਪਟਨਾ ‘ਚ ਹੋਣ ਵਾਲੀ ਵਿਰੋਧੀ ਪਾਰਟੀਆਂ ਦੀ ਬੈਠਕ ‘ਚ ਵਿਚਾਰੇ ਜਾਣ ਵਾਲੇ ਪ੍ਰਮੁੱਖ ਮੁੱਦਿਆਂ ‘ਚ ਸ਼ਾਮਲ ਹੋਵੇਗਾ। ਰਾਜਾ ਨੇ ਆਰਡੀਨੈਂਸ ਦੇ ਮੁੱਦੇ ‘ਤੇ ਆਮ ਆਦਮੀ ਪਾਰਟੀ ਨੂੰ ਆਪਣਾ ਸਮਰਥਨ ਦਿੱਤਾ।



News Source link

- Advertisement -

More articles

- Advertisement -

Latest article