31.4 C
Patiāla
Sunday, May 12, 2024

ਭਾਰਤੀ ਕੁਸ਼ਤੀ ਫੈਡਰੇਸ਼ਨ ਦੀ ਚੋਣ ਹੁਣ 11 ਜੁਲਾਈ ਨੂੰ

Must read


ਨਵੀਂ ਦਿੱਲੀ: ਭਾਰਤੀ ਓਲੰਪਿਕ ਐਸੋਸੀਏਸ਼ਨ ਦੀ ਐਡਹਾਕ ਕਮੇਟੀ ਨੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੀ 6 ਜੁਲਾਈ ਨੂੰ ਹੋਣ ਵਾਲੀ ਚੋਣ ਮੁਲਤਵੀ ਕਰਕੇ 11 ਜੁਲਾਈ ਦੀ ਨਵੀਂ ਤਰੀਕ ਨਿਰਧਾਰਿਤ ਕਰ ਦਿੱਤੀ ਹੈ। ਐਡਹਾਕ ਕਮੇਟੀ ਨੇ ਕਿਹਾ ਕਿ ਪੰਜ ਰਾਜਾਂ ਦੀਆਂ ਇਕਾਈਆਂ, ਜਿਨ੍ਹਾਂ ਦੀ ਮਾਨਤਾ ਰੱਦ ਕਰ ਦਿੱਤੀ ਗਈ ਸੀ, ਨੇ ਚੋਣਾਂ ਲਈ ਵੋਟ ਦੇ ਅਧਿਕਾਰ ਦੀ ਮੰਗ ਕਰਦਿਆਂ ਉਨ੍ਹਾਂ ਦਾ ਪੱਖ ਸੁਣੇ ਜਾਣ ਦੀ ਮੰਗ ਕੀਤੀ ਸੀ। ਇਨ੍ਹਾਂ ਪੰਜ ਰਾਜਾਂ ਵਿੱਚ ਮਹਾਰਾਸ਼ਟਰ, ਹਰਿਆਣਾ, ਤਿਲੰਗਾਨਾ, ਰਾਜਸਥਾਨ ਤੇ ਹਿਮਾਚਲ ਪ੍ਰਦੇਸ਼ ਸ਼ਾਮਲ ਹਨ। ਪੈਨਲ ਨੇ ਅੱਜ ਇਨ੍ਹਾਂ ਇਕਾਈਆਂ ਨੂੰ ਆਪਣਾ ਪੱਖ ਰੱਖਣ ਲਈ ਸੱਦਿਆ ਸੀ। -ਪੀਟੀਆਈ





News Source link

- Advertisement -

More articles

- Advertisement -

Latest article