41.2 C
Patiāla
Friday, May 17, 2024

ਤਰਨ ਤਾਰਨ: ਪਾਕਿਸਤਾਨ ਤੋਂ ਭੇਜਿਆ ਡਰੋਨ ਬੀਐੱਸਐੱਫ ਨੇ ਡੇਗਿਆ

Must read


ਚੰਡੀਗੜ੍ਹ, 24 ਜੂਨ

ਪੰਜਾਬ ਦੇ ਤਰਨ ਤਾਰਨ ਵਿੱਚ ਅੰਤਰਰਾਸ਼ਟਰੀ ਸਰਹੱਦ ਤੋਂ ਭਾਰਤੀ ਖੇਤਰ ਵਿੱਚ ਘੁਸਪੈਠ ਕਰਨ ਵਾਲੇ ਪਾਕਿਸਤਾਨੀ ਡਰੋਨ ਨੂੰ ਬੀਐੱਸਐੱਫ ਜਵਾਨਾਂ ਨੇ ਡੇਗ ਲਿਆ। ਜਵਾਨਾਂ ਨੇ ਸ਼ੁੱਕਰਵਾਰ ਰਾਤ ਡਰੋਨ ਨੂੰ ਦੇਖਿਆ ਅਤੇ ਉਸ ਨੂੰ ਰੋਕਣ ਲਈ ਤੁਰੰਤ ਕਾਰਵਾਈ ਕੀਤੀ। ਬੀਐੱਸਐੱਫ ਅਤੇ ਪੰਜਾਬ ਪੁਲੀਸ ਵੱਲੋਂ ਸਾਂਝੀ ਤਲਾਸ਼ੀ ਮੁਹਿੰਮ ਦੌਰਾਨ ਅੱਜ ਸਵੇਰੇ ਪਿੰਡ ਲਾਖਣਾ ਦੇ ਖੇਤ ਵਿੱਚੋਂ ਡੇਗਿਆ ਗਿਆ ਡਰੋਨ ਬਰਾਮਦ ਕੀਤਾ ਗਿਆ।





News Source link

- Advertisement -

More articles

- Advertisement -

Latest article