ਪ੍ਰਵਾਸੀ ਮੋਗਾ ਦੇ ਐੱਸਐੱਸਪੀ ਸਣੇ 9 ਪੁਲੀਸ ਅਧਿਕਾਰੀ ਤੇ ਕਰਮਚਾਰੀ ਡੀਜੀਪੀ ਡਿਸਕ ਨਾਲ ਸਨਮਾਨਿਤ By Mehra Media Team July 8, 2023 0 46 Share Facebook Twitter Pinterest WhatsApp Must read Deep loves are never fulfilled: Mahi Sharma ਡੂੰਘੀਆਂ ਮੁਹੱਬਤਾਂ ਕਦੇ ਪੂਰੀਆਂ ਨਹੀਂ ਹੁੰਦੀਆਂ : ਮਾਹੀ ਸ਼ਰਮਾ May 18, 2024 ਏਅਰ ਇੰਡੀਆ ਐਕਸਪ੍ਰੈਸ ਦੇ ਤਿਰੂਵਨੰਤਪੁਰਮ ਤੋਂ ਬੰਗਲੌਰ ਜਾ ਰਹੇ ਜਹਾਜ਼ ਨੂੰ ਤਕਨੀਕੀ ਨੁਕਸ ਕਾਰਨ ਹੰਗਾਮੀ ਹਾਲਤ ’ਚ ਉਤਾਰਿਆ May 18, 2024 ਉੱਤਰ ਪੱਛਮੀ ਭਾਰਤ ’ਚ ਅਗਲੇ 5 ਦਿਨ ਦੌਰਾਨ ਪਏਗੀ ਭਿਆਨਕ ਗਰਮੀ, ਪੰਜਾਬ ਲਈ ਰੈੱਡ ਅਲਰਟ ਜਾਰੀ May 18, 2024 ਸਰਦੂਲਗੜ੍ਹ ’ਚ ਅਕਾਲੀ ਦਲ ਨੂੰ ਝਟਕਾ: ਟਾਂਡੀਆ ਪਰਿਵਾਰ ਆਪ ਵਿੱਚ ਸ਼ਾਮਲ May 18, 2024 Mehra Media Teamhttps://punjabimedia.in ਮਹਿੰਦਰ ਸਿੰਘ ਰੱਤੀਆਂਮੋਗਾ, 8 ਜੁਲਾਈ ਪੰਜਾਬ ਪੁਲੀਸ ਮੁਖੀ ਗੌਰਵ ਯਾਦਵ ਨੇ ਸਰਾਫ਼ ਕਤਲ ਕਾਂਡ ’ਚ ਸ਼ਾਮਲ ਬਿਹਾਰ ਨਾਲ ਸਬੰਧਤ ਗਰੋਹ ਅਤੇ ਪੁਲੀਸ ਵਰਦੀ ਵਿਚ ਵਪਾਰੀ ਵਰਗ ਤੋਂ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਨੂੰ ਜੇਲ੍ਹ ’ਚ ਡੱਕਣ ਅਤੇ ਡਿਊਟੀ ਨੂੰ ਤਨਦੇਹੀ ਨਾਲ ਨਿਭਾਉਣ ਉੱਤੇ ਐੱਸਐੱਸਪੀ ਜੇ.ਐਲਨਚੇਜ਼ੀਅਨ, ਡੀਐੱਸਪੀ (ਡੀ)ਹਰਿੰਦਰ ਸਿੰਘ ਡੋਡ ਸਮੇਤ 9 ਪੁਲੀਸ ਅਧਿਕਾਰੀ ਤੇ ਕਰਮਚਾਰੀ ਡੀਜੀਪੀ ਡਿਸਕ ਨਾਲ ਸਨਮਾਨਿਤ ਕੀਤਾ ਗਿਆ ਹੈ। ਸਨਮਾਨ ਹਾਸਲ ਕਰਨ ਵਾਲਿਆਂ ਵਿਚ ਐੱਸਐੱਸਪੀ ਜੇ.ਐਲਨਚੇਜ਼ੀਅਨ,ਡੀਐੱਸਪੀ (ਡੀ)ਹਰਿੰਦਰ ਸਿੰਘ ਡੋਡ, ਸੀਆਈਏ ਸਟਾਫ਼ ਮਹਿਣਾ ਮੁਖੀ ਇੰਸਪੈਕਟਰ ਕਿੱਕਰ ਸਿੰਘ,ਸੀਆਈਏ ਸਟਾਫ਼ ਬਾਘਾਪੁਰਾਣਾ ਮੁਖੀ ਦਲਜੀਤ ਸਿੰਘ ਬਰਾੜ, ਥਾਣਾ ਸਿਟੀ ਦੱਖਣੀ ਮੁਖੀ ਅਮਨਦੀਪ ਕੰਬੋਜ,ਐੱਸਆਈ ਕਰਨਜੀਤ ਸਿੰਘ,ਏਐੱਸਆਈ ਗੁਰਜੀਤ ਸਿੰਘ, ਸਿਪਾਹੀ ਪੁਸ਼ਪਿੰਦਰ ਸਿੰਘ,ਦਵਿੰਦਰਪਾਲ ਸਿੰਘ ਅਤੇ ਹਰਵਿੰਦਰ ਸਿੰਘ ਸ਼ਾਮਲ ਹਨ। ਇਥੇ ਪੁਲੀਸ ਲਾਈਨ ਵਿਖੇ ਪਰੇਡ ਦੌਰਾਨ ਇਨ੍ਹਾਂ ਸਾਰੇ ਪੁਲੀਸ ਅਧਿਕਾਰੀਆਂ ਤੇ ਕਰਮਚਾਰੀਆਂ ਨੁੰ ਡੀਜੀਪੀ ਡਿਸਕ ਨਾਲ ਸਨਮਾਨਿਤ ਕੀਤਾ ਗਿਆ। ਇਨ੍ਹਾਂ ਅਫਸਰਾਂ ਨੇ ਕਿਹਾ ਕਿ ਇਹ ਦੁਰਲੱਭ ਐਵਾਰਡ ਮਿਲਣ ਉੱਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਐਵਾਰਡ ਨੇ ਉਨ੍ਹਾਂ ਨੂੰ ਸਮਾਜ ਦੀ ਸੇਵਾ ਕਰਨ ਲਈ ਨਵੇਂ ਜੋਸ ਨਾਲ ਭਰ ਦਿੱਤਾ ਹੈ। ਜ਼ਿਲ੍ਹਾ ਪੁਲੀਸ ਮੁਖੀ ਜੇ. ਐਲਨਚੇਜ਼ੀਅਨ ਨੇ ਮੁਲਾਜ਼ਮਾਂ ਨੂੰ ਭਵਿੱਖ ਵਿੱਚ ਵੀ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਸਮਰਪਿਤ ਭਾਵਨਾ ਨਾਲ ਡਿਊਟੀ ਕਰਨ ਲਈ ਪ੍ਰੇਰਿਤ ਕੀਤਾ। News Source link #ਮਗ #ਦ #ਐਸਐਸਪ #ਸਣ #ਪਲਸ #ਅਧਕਰ #ਤ #ਕਰਮਚਰ #ਡਜਪ #ਡਸਕ #ਨਲ #ਸਨਮਨਤ Tagsਅਧਕਰਐਸਐਸਪਸਣਸਨਮਨਤਕਰਮਚਰਡਸਕਡਜਪਤਦਨਲਪਲਸਮਗ Share Facebook Twitter Pinterest WhatsApp Previous articleਪੰਜਾਬ ’ਚ ਬਿਜਲੀ ਦੀ ਮੰਗ ਘਟਣ ’ਤੇ ਥਰਮਲ ਪਲਾਂਟ ਰੂਪਨਗਰ ਅਤੇ ਲਹਿਰਾ ਮੁਹੱਬਤ ਦੇ ਸਾਰੇ ਯੂਨਿਟ ਬੰਦ ਕੀਤੇNext articleਸ਼੍ਰੋਮਣੀ ਕਮੇਟੀ ਵੱਲੋਂ ਯੂਸੀਸੀ ਦਾ ਵਿਰੋਧ – punjabitribuneonline.com - Advertisement - More articles ਉੱਤਰ ਪੱਛਮੀ ਭਾਰਤ ’ਚ ਅਗਲੇ 5 ਦਿਨ ਦੌਰਾਨ ਪਏਗੀ ਭਿਆਨਕ ਗਰਮੀ, ਪੰਜਾਬ ਲਈ ਰੈੱਡ ਅਲਰਟ ਜਾਰੀ May 18, 2024 ਕਨ੍ਹੱਈਆ ਕੁਮਾਰ ’ਤੇ ਸਿਆਹੀ ਸੁੱਟੀ May 18, 2024 ਸਤਲੁਜ ਸੀਨੀਅਰ ਸੈਕੰਡਰੀ ਸਕੂਲ ਨੂੰ ਬੈਸਟ ਫੈਕਲਟੀ ਐਵਾਰਡ May 17, 2024 - Advertisement - Latest article Deep loves are never fulfilled: Mahi Sharma ਡੂੰਘੀਆਂ ਮੁਹੱਬਤਾਂ ਕਦੇ ਪੂਰੀਆਂ ਨਹੀਂ ਹੁੰਦੀਆਂ : ਮਾਹੀ ਸ਼ਰਮਾ May 18, 2024 ਏਅਰ ਇੰਡੀਆ ਐਕਸਪ੍ਰੈਸ ਦੇ ਤਿਰੂਵਨੰਤਪੁਰਮ ਤੋਂ ਬੰਗਲੌਰ ਜਾ ਰਹੇ ਜਹਾਜ਼ ਨੂੰ ਤਕਨੀਕੀ ਨੁਕਸ ਕਾਰਨ ਹੰਗਾਮੀ ਹਾਲਤ ’ਚ ਉਤਾਰਿਆ May 18, 2024 ਉੱਤਰ ਪੱਛਮੀ ਭਾਰਤ ’ਚ ਅਗਲੇ 5 ਦਿਨ ਦੌਰਾਨ ਪਏਗੀ ਭਿਆਨਕ ਗਰਮੀ, ਪੰਜਾਬ ਲਈ ਰੈੱਡ ਅਲਰਟ ਜਾਰੀ May 18, 2024 ਸਰਦੂਲਗੜ੍ਹ ’ਚ ਅਕਾਲੀ ਦਲ ਨੂੰ ਝਟਕਾ: ਟਾਂਡੀਆ ਪਰਿਵਾਰ ਆਪ ਵਿੱਚ ਸ਼ਾਮਲ May 18, 2024 ਦਰਗਾਹ ’ਤੇ ਸਾਲਾਨਾ ਸਮਾਗਮ May 18, 2024