44.8 C
Patiāla
Friday, May 17, 2024

ਪਾਤੜਾਂ: ਪੁਲੀਸ ਦੇ ਸੇਵਾਮੁਕਤ ਸਬ ਇੰਸਪੈਕਟਰ ਦੀ ਪਾਣੀ ਦੇ ਤੇਜ਼ ਵਹਾਅ ’ਚ ਰੁੜਣ ਕਾਰਨ ਮੌਤ  – punjabitribuneonline.com

Must read


ਗੁਰਨਾਮ ਸਿੰਘ ਚੌਹਾਨ
ਪਾਤੜਾਂ, 13 ਜੁਲਾਈ 
ਹਲਕਾ ਸ਼ੁਤਰਾਣਾ ਦੇ ਪਿੰਡ ਜੋਗੇਵਾਲ ਦੇ ਵਸਨੀਕ ਪੰਜਾਬ ਪੁਲੀਸ ਦੇ ਸੇਵਾਮੁਕਤ ਸਬ ਇੰਸਪੈਕਟਰ ਭਗਵਾਨ ਦਾਸ ਦੀ ਘੱਗਰ ਦਰਿਆ ਦੇ ਤੇਜ਼ ਵਹਾਅ ਵਿੱਚ ਰੁੜਣ ਕਾਰਨ ਮੌਤ ਹੋ ਗਈ। ਉਨ੍ਹਾਂ ਦੀ ਲਾਸ਼ ਪਿੰਡ ਗੁਲਾੜ੍ਹ ਦੇ ਨਜ਼ਦੀਕ ਮਿਲੀ ਹੈ। ਪਿੰਡ ਵਾਸੀਆਂ ਨੇ ਲਾਸ਼ ਨੂੰ ਪਾਣੀ ਵਿੱਚੋਂ ਕੱਢ ਕੇ ਸ਼ੁਤਰਾਣਾ ਪੁਲੀਸ ਨੂੰ ਸੂਚਿਤ ਕੀਤਾ ਤੇ ਮੌਕੇ ‘ਤੇ ਪਹੁੰਚੀ ਪੁਲੀਸ ਨੇ ਲਾਸ਼ ਪੋਸਟਮਾਰਟਮ ਲਈ ਸਮਾਣਾ ਸਿਵਲ ਹਸਪਤਾਲ ਭੇਜ ਕੇ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।



News Source link

- Advertisement -

More articles

- Advertisement -

Latest article