45.8 C
Patiāla
Saturday, May 18, 2024

ਬਾਇਡਨ ਨੇ ਭਾਰਤੀ-ਅਮਰੀਕੀ ਮੂਲ ਦੀ ਸ਼ਮੀਨਾ ਸਿੰਘ ਨੂੰ ਰਾਸ਼ਟਰਪਤੀ ਨਿਰਯਾਤ ਕੌਂਸਲ ’ਚ ਨਿਯੁਕਤ ਕੀਤਾ

Must read


ਵਾਸ਼ਿੰਗਟਨ, 17 ਜੁਲਾਈ
ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾੲਿਡਨ ਨੇ ਭਾਰਤੀ ਮੂਲ ਦੀ ਸ਼ਮੀਨਾ ਸਿੰਘ ਨੂੰ ਰਾਸ਼ਟਰਪਤੀ ਦੀ ਨਿਰਯਾਤ ਕੌਂਸਲ ਵਿਚ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ। ਕੌਂਸਲ ਅੰਤਰਰਾਸ਼ਟਰੀ ਵਪਾਰ ‘ਤੇ ਪ੍ਰਮੁੱਖ ਰਾਸ਼ਟਰੀ ਸਲਾਹਕਾਰ ਸੰਸਥਾ ਵਜੋਂ ਕੰਮ ਕਰਦੀ ਹੈ। ਸ਼ਮੀਨਾ ਸਿੰਘ ਮਾਸਟਰਕਾਰਡ ਸੈਂਟਰ ਫਾਰ ਇਨਕਲੂਸਿਵ ਗਰੋਥ ਦੀ ਸੰਸਥਾਪਕ ਅਤੇ ਚੇਅਰਪਰਸਨ ਹੈ।



News Source link

- Advertisement -

More articles

- Advertisement -

Latest article