45.7 C
Patiāla
Monday, May 20, 2024

ਸੁਪਰੀਮ ਕੋਰਟ ਨੇ ਤੀਸਤਾ ਸੀਤਲਵਾੜ ਨੂੰ ਨਿਯਮਤ ਜ਼ਮਾਨਤ ਦਿੱਤੀ

Must read


ਨਵੀਂ ਦਿੱਲੀ, 19 ਜੁਲਾਈ
ਸੁਪਰੀਮ ਕੋਰਟ ਨੇ ਗੋਧਰਾ ਕਾਂਡ ਤੋਂ ਬਾਅਦ ਦੇ ਦੰਗਿਆਂ ਨਾਲ ਸਬੰਧਤ ਮਾਮਲੇ ਵਿੱਚ ਸਮਾਜਿਕ ਕਾਰਕੁਨ ਤੀਸਤਾ ਸੀਤਲਵਾੜ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਸੀਤਲਵਾੜ ਖ਼ਿਲਾਫ਼ ਕੇਸ ਵਿੱਚ ਚਾਰਜਸ਼ੀਟ ਦਾਖ਼ਲ ਹੋ ਚੁੱਕੀ ਹੈ ਤੇ ਹਿਰਾਸਤ ਵਿੱਚ ਪੁੱਛ-ਪੜਤਾਲ ਦੀ ਲੋੜ ਨਹੀਂ ਹੈ।



News Source link

- Advertisement -

More articles

- Advertisement -

Latest article