34.5 C
Patiāla
Thursday, May 9, 2024

ਦਿੱਲੀ: ਡਾਕਟਰ ਦੀ ਪਰਚੀ ਤੋਂ ਬਿਨਾਂ ਦਰਦ ਨਿਵਾਰਕ ਦਵਾਈਆਂ ਨਾ ਵੇਚਣ ਦੀ ਹਦਾਇਤ

Must read


ਨਵੀਂ ਦਿੱਲੀ, 20 ਜੁਲਾਈ
ਦਿੱਲੀ ਸਰਕਾਰ ਦੇ ਡਰੱਗ ਕੰਟਰੋਲ ਵਿਭਾਗ ਨੇ ਬਰਸਾਤੀ ਪਾਣੀ ਕਾਰਨ ਫੈਲ ਰਹੀਆਂ ਬਿਮਾਰੀਆਂ ਦੇ ਮੱਦੇਨਜ਼ਰ ਸਾਰੀਆਂ ਕੈਮਿਸਟ ਐਸੋਸੀਏਸ਼ਨਾਂ ਨੂੰ ਕਿਹਾ ਕਿ ਡਾਕਟਰ ਦੀ ਪਰਚੀ ਤੋਂ ਬਿਨਾਂ ਦਰਦ ਨਿਵਾਰਕ ਦਵਾਈਆਂ ਜਿਵੇਂ ਬਰੂਫਿਨ ਤੇ ਐਸਪੀਰੀਨ ਨਾ ਵੇਚੀਆਂ ਜਾਣ। ਵਿਭਾਗ ਨੇ ਕੈਮਿਸਟਾਂ ਨੂੰ ਕਿਹਾ ਕਿ ਦਰਦ ਨਿਵਾਰਕ ਦਵਾਈਆਂ ਦਾ ਰਿਕਾਰਡ ਵੀ ਰੱਖਿਆ ਜਾਵੇ। –ਪੀਟੀਆਈ



News Source link

- Advertisement -

More articles

- Advertisement -

Latest article