31.2 C
Patiāla
Tuesday, May 14, 2024

ਸੁਪਰੀਮ ਕੋਰਟ ਨੇ ਸਤੇਂਦਰ ਜੈਨ ਨੂੰ ਮਨੀ ਲਾਂਡਰਿੰਗ ਕੇਸ ’ਚ ਦਿੱਤੀ ਅੰਤਰਿਮ ਜ਼ਮਾਨਤ ਪੰਜ ਹਫ਼ਤਿਆਂ ਲਈ ਵਧਾਈ

Must read


ਨਵੀਂ ਦਿੱਲੀ, 24 ਜੁਲਾਈ
ਸੁਪਰੀਮ ਕੋਰਟ ਨੇ ਮਨੀ ਲਾਂਡਰਿੰਗ ਕੇਸ ਵਿੱਚ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਮੈਡੀਕਲ ਅਧਾਰ ’ਤੇ ਦਿੱਤੀ ਅੰਤਰਿਮ ਜ਼ਮਾਨਤ ਪੰਜ ਹਫ਼ਤਿਆਂ ਲਈ ਵਧਾ ਦਿੱਤੀ ਹੈ। ਇਸ ਕੇਸ ਦੀ ਈਡੀ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਜੈਨ ਵੱਲੋਂ ਪੇਸ਼ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੇ ਜਸਟਿਸ ਏ.ਐੱਸ.ਬੋਪੰਨਾ ਤੇ ਜਸਟਿਸ ਬੇਲਾ ਐੱਮ.ਤ੍ਰਿਵੇਦੀ ਦੇ ਬੈਂਚ ਨੂੰ ਦੱਸਿਆ ਕਿ ਜੈਨ ਦਾ 21 ਜੁਲਾਈ ਨੂੰ ਰੀੜ ਦੀ ਹੱਡੀ ਦਾ ਅਪਰੇਸ਼ਨ ਹੋਇਆ ਤੇ ਉਸ ਦੇ ਮੁਵੱਕਿਲ ਨੂੰ ਇਸ ਤੋਂ ਉਭਰਨ ਵਿਚ ਅਜੇ ਸਮਾਂ ਲੱਗੇਗਾ। -ਪੀਟੀਆਈ



News Source link

- Advertisement -

More articles

- Advertisement -

Latest article