29.2 C
Patiāla
Friday, May 10, 2024

ਸਿੱਖ ਵਿਰੋਧੀ ਦੰਗਿਆਂ ਦਾ ਮਾਮਲਾ: ਦਿੱਲੀ ਦੀ ਅਦਾਲਤ ਨੇ ਟਾਈਟਲਰ ਨੂੰ 5 ਅਗਸਤ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ

Must read


ਚੰਡੀਗੜ੍ਹ, 26 ਜੁਲਾਈ

ਦਿੱਲੀ ਦੀ ਅਦਾਲਤ ਨੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਮਾਮਲੇ ਵਿਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਦਾਇਰ ਸੀਬੀਆਈ ਦੀ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਟਾਈਟਲਰ ਨੂੰ ਸੰਮਨ ਜਾਰੀ ਕਰਕੇ 5 ਅਗਸਤ ਨੂੰ ਅਦਾਲਤ ‘ਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ।



News Source link

- Advertisement -

More articles

- Advertisement -

Latest article