33.6 C
Patiāla
Monday, May 20, 2024

ਮਨੀਪੁਰ ਘਟਨਾ ਦੀ ਜਾਂਚ ਸੀਬੀਆਈ ਨੂੰ ਸੌਂਪੀ: ਕੇਂਦਰ

Must read


ਨਵੀਂ ਦਿੱਲੀ,27 ਜੁਲਾਈ

ਕੇਂਦਰ ਸਰਕਾਰ ਨੇ ਅੱਜ ਸੁਪਰੀਮ ਕੋਰਟ ਨੂੰ ਦੱਸਿਆ ਕਿ ਮਨੀਪੁਰ ’ਚ ਦੋ ਔਰਤਾਂ ਨੂੰ ਨਗਨ ਹਾਲਤ ’ਚ ਘੁਮਾਉਣ ਸਬੰਧੀ ਕੇਸ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਗਈ ਹੈ। ਇਸ ਸਬੰਧ ’ਚ ਕੇਂਦਰ ਸਰਕਾਰ ਵੱਲੋਂ ਸਕੱਤਰ ਅਜੈ ਕੁਮਾਰ ਭੱਲਾ ਰਾਹੀਂ ਹਲਫਨਾਮਾ ਦਾਇਰ ਕੀਤਾ ਗਿਆ ਹੈ। -ਪੀਟੀਆਈ



News Source link

- Advertisement -

More articles

- Advertisement -

Latest article