30.2 C
Patiāla
Wednesday, May 15, 2024

ਸੰਸਦ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੇ ਅਧੀਰ ਰੰਜਨ ਚੌਧਰੀ ਦੀ ਮੁਅੱਤਲੀ ਨੂੰ ਰੱਦ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ

Must read


ਨਵੀਂ ਦਿੱਲੀ, 30 ਅਗਸਤ

ਸੰਸਦ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੇ ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਨੂੰ ਲੋਕ ਸਭਾ ਵਿਚ ਟਿੱਪਣੀਆਂ ਅਤੇ ਵਿਵਹਾਰ ਲਈ ਹੇਠਲੇ ਸਦਨ ’ਚੋਂ ਮੁਅੱਤਲੀ ਨੂੰ ਰੱਦ ਕਰਨ ਦੀ ਸਿਫਾਰਿਸ਼ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੂਤਰਾਂ ਨੇ ਦੱਸਿਆ ਕਿ ਇਸ ਪ੍ਰਸਤਾਵ ਨੂੰ ਜਲਦੀ ਹੀ ਲੋਕ ਸਭਾ ਸਪੀਕਰ ਓਮ ਬਿਰਲਾ ਕੋਲ ਵਿਚਾਰ ਲਈ ਭੇਜਿਆ ਜਾਵੇਗਾ। ਸੰਸਦ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੇ ਅੱਜ ਸ੍ਰੀ ਚੌਧਰੀ ਨੂੰ ਮਾਮਲੇ ‘ਚ ਆਪਣਾ ਪੱਖ ਪੇਸ਼ ਕਰਨ ਲਈ ਬੁਲਾਇਆ ਸੀ।



News Source link

- Advertisement -

More articles

- Advertisement -

Latest article