ਕਾਰੋਬਾਰ ਕਿਸ਼ਤਵਾੜ ’ਚ ਹਿਜ਼ਬੁਲ ਦਹਿਸ਼ਤਗਰਦ ਜਹਾਂਗੀਰ ਸਰੂਰੀ ਦੇ ਟਿਕਾਣੇ ਦਾ ਪਰਦਾਫਾਸ਼ By Mehra Media Team September 5, 2023 0 231 Share FacebookXPinterestWhatsApp Must read Mausam (Official Video) Kulwant Khang | Love Sagar | Latest Punjabi Song 2026 October 28, 2026 US Wife Murder Case : ਕੈਲੀਫੋਰਨੀਆ 'ਚ ਪੰਜਾਬੀ ਮੂਲ ਦੀ ਨਰਸ ਦਾ ਪਤੀ ਵੱਲੋਂ ਕਤਲ , ਜੰਗਲ ਵਿੱਚੋਂ ਮਿਲੀ ਲਾਸ਼ October 28, 2026 Punjab News: ਪੰਜਾਬ ਤੋਂ ਵੱਡੀ ਖਬਰ, ਸੋਸ਼ਲ ਮੀਡੀਆ ਐਕਟੀਵਿਸਟ ਨੂੰ ਕੀਤਾ ਗਿਆ ਗ੍ਰਿਫ਼ਤਾਰ, BSNL ਜੇਈ ਨੂੰ… October 28, 2026 BJP Party: ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਭਾਜਪਾ ਨੇ ਹਰਦੀਪ ਪੁਰੀ ਨੂੰ ਉਮੀਦਵਾਰ ਐਲਾਨਿਆ… October 28, 2026 Mehra Media Teamhttps://punjabimedia.in ਜੰਮੂ, 4 ਸਤੰਬਰ ਸੁਰੱਖਿਆ ਬਲਾਂ ਨੇ ਅੱਜ ਜੰਮੂੁ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਉਪਰਲੇ ਇਲਾਕੇ ’ਚ ਪਾਬੰਦੀਸ਼ੁਦਾ ਹਿਜ਼ਬੁਲ ਮੁਜਾਹਿਦੀਨ ਨਾਲ ਲੰਮੇ ਸਮੇਂ ਤੋਂ ਸਬੰਧਤ ਦਹਿਸ਼ਤਗਰਦ ਜਹਾਂਗੀਰ ਸਰੂਰੀ ਵੱਲੋਂ ਵਰਤੇ ਜਾ ਰਹੇ ਇੱਕ ਟਿਕਾਣੇ ਦਾ ਪਰਦਾਫਾਸ਼ ਕੀਤਾ ਹੈ। ਕਿਸ਼ਤਵਾੜ ਦੇ ਐੱਸਐੱਸਪੀ ਖਲੀਲ ਪੋਸਵਾਲ ਨੇ ਦੱਸਿਆ ਕਿ ਪੁਲੀਸ ਨੇ ਰਾਸ਼ਟਰੀ ਰਾਈਫਲਸ ਅਤੇ ਸੀਆਰਪੀਐੱਫ ਦੇ ਜਵਾਨਾਂ ਨਾਲ ਮਿਲ ਕੇ ਭਦਤ ਸਰੂਰ ਦੇ ਪਰੀਬਾਗ ਇਲਾਕੇ ’ਚ ਯੋਜਨਾਬੱਧ ਅਪਰੇਸ਼ਨ ਤਹਿਤ ਇਸ ਅਤਿਵਾਦੀ ਟਿਕਾਣੇ ਨੂੰ ਤਬਾਹ ਕਰ ਦਿੱਤਾ। ਜਹਾਂਗੀਰ ਸਰੂਰੀ 1990 ਦੇ ਦਹਾਕੇ ’ਚ ਦਹਿਸ਼ਤਗਰਦੀ ’ਚ ਸ਼ਾਮਲ ਹੋਇਆ ਸੀ ਅਤੇ ਮੰਨਿਆ ਜਾਂਦਾ ਹੈ ਕਿ ਉਹ ਕਿਸ਼ਤਵਾੜ ਦੇ ਉਚਾਈ ਵਾਲੇ ਇਲਾਕੇ ’ਚ ਲੁਕਿਆ ਹੈ। ਉਨ੍ਹਾਂ ਦੱਸਿਆ ਕਿ ਸਰੂਰੀ ’ਤੇ ਇਸ ਟਿਕਾਣੇ ਦੀ ਵਰਤੋਂ ਕਰਨ ਅਤੇ ਮਾਰੂ ਕਾਰਵਾਈਆਂ ਦੀ ਸਾਜ਼ਿਸ਼ ਰਚਣ ਦਾ ਸ਼ੱਕ ਹੈ। ਅਧਿਕਾਰੀ ਮੁਤਾਬਕ ਤਲਾਸ਼ੀ ਮੁਹਿੰਮ ਦੌਰਾਨ ਪੁਲੀਸ ਨੇ ਟਿਕਾਣੇ ਤੋਂ ਦੋ ਕੰਬਲ, ਖਾਣ ਪੀਣ ਦਾ ਕੁਝ ਸਮਾਨ ਅਤੇ ਨਿੱਜੀ ਵਰਤੋਂ ਦੀਆਂ ਕੁਝ ਚੀਜ਼ਾਂ ਬਰਾਮਦ ਕੀਤੀਆਂ ਹਨ। -ਪੀਟੀਆਈ News Source link Tagsਸਰਰਹਜਬਲਕਸ਼ਤਵੜਚਜਹਗਰਟਕਣਦਦਹਸ਼ਤਗਰਦਪਰਦਫਸ Share FacebookXPinterestWhatsApp Previous articleStale Roti: ਜੇਕਰ ਤੁਸੀਂ ਵੀ ਸੁੱਟ ਦਿੰਦੇ ਬਚੀਆਂ ਹੋਈਆਂ ਰੋਟੀਆਂ, ਤਾਂ ਜਾਣ ਲਓ ਇਸ ਦੇ ਫਾਇਦੇ, ਦਵਾਈ ਦਾ ਕਰਦੀ ਕੰਮNext articleਰਾਜ ਸਭਾ ਜ਼ਿਮਨੀ ਚੋਣ: ਭਾਜਪਾ ਨੇਤਾ ਦਿਨੇਸ਼ ਸ਼ਰਮਾ ਨੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ - Advertisement - More articles Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ October 28, 2026 ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ October 27, 2026 Gold Price Crash: ਸੋਨਾ ਹੋਇਆ ਸਸਤਾ, ਹਾਈ ਲੇਵਲ ਤੋਂ ਧੜੰਮ ਡਿੱਗੀਆਂ ਕੀਮਤਾਂ, 38,600 ਰੁਪਏ ਤੋਂ ਵੱਧ ਡਿੱਗੇ ਰੇਟ; ਦੀਵਾਲੀ ਤੋਂ ਪਹਿਲਾਂ ਖਰੀਦਣ ਦਾ ਖਾਸ... October 26, 2026 - Advertisement - Latest article Mausam (Official Video) Kulwant Khang | Love Sagar | Latest Punjabi Song 2026 October 28, 2026 US Wife Murder Case : ਕੈਲੀਫੋਰਨੀਆ 'ਚ ਪੰਜਾਬੀ ਮੂਲ ਦੀ ਨਰਸ ਦਾ ਪਤੀ ਵੱਲੋਂ ਕਤਲ , ਜੰਗਲ ਵਿੱਚੋਂ ਮਿਲੀ ਲਾਸ਼ October 28, 2026 Punjab News: ਪੰਜਾਬ ਤੋਂ ਵੱਡੀ ਖਬਰ, ਸੋਸ਼ਲ ਮੀਡੀਆ ਐਕਟੀਵਿਸਟ ਨੂੰ ਕੀਤਾ ਗਿਆ ਗ੍ਰਿਫ਼ਤਾਰ, BSNL ਜੇਈ ਨੂੰ… October 28, 2026 BJP Party: ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਭਾਜਪਾ ਨੇ ਹਰਦੀਪ ਪੁਰੀ ਨੂੰ ਉਮੀਦਵਾਰ ਐਲਾਨਿਆ… October 28, 2026 Bikram Majithia ਨਾਲ ਜੁੜੇ ਮਾਮਲੇ 'ਚ ਵੱਡੀ ਕਾਰਵਾਈ ! ਮੋਹਾਲੀ ਅਦਾਲਤ 'ਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ October 28, 2026