34.2 C
Patiāla
Friday, May 17, 2024

ਚੋਰੀ ਦੀਆਂ ਮੋਟਰਾਂ ਸਮੇਤ ਚਾਰ ਕਾਬੂ

Must read


ਜ਼ੀਰਾ: ਥਾਣਾ ਸਦਰ ਜ਼ੀਰਾ ਪੁਲੀਸ ਵੱਲੋਂ ਪੰਜ ਕਿਲੋ ਭੁੱਕੀ ਚੂਰਾ ਪੋਸਤ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ। ਸਬ ਇੰਸਪੈਕਟਰ ਜੁਗਰਾਜ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲੀਸ ਪਾਰਟੀ ਪਿੰਡ ਮਹੀਆਂ ਵਾਲਾ ਕਲਾਂ ਵਿੱਚ ਗਸ਼ਤ ਕਰ ਰਹੇ ਸਨ ਕਿ ਸਾਹਮਣੇ ਤੋਂ ਇੱਕ ਵਿਅਕਤੀ ਆਉਂਦਾ ਦਿਖਾਈ ਦਿੱਤਾ, ਜੋ ਮੌਕੇ ਤੋਂ ਫ਼ਰਾਰ ਹੋਣ ਲੱਗਾ, ਜਿਸਨੇ ਆਪਣਾ ਨਾਮ ਜਗਸੀਰ ਸਿੰਘ ਉਰਫ ਜੱਗੂ ਵਾਸੀ ਪਿੰਡ ਪੀਹੇਵਾਲੀ ਜ਼ੀਰਾ ਦੱਸਿਆ, ਤਲਾਸ਼ੀ ਦੌਰਾਨ ਉਸ ਕੋਲੋਂ ਪੰਜ ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਹੋਇਆ। ਪੁਲੀਸ ਨੇ ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰ ਕੇ ਮਾਮਲਾ ਦਰਜ ਕਰ ਲਿਆ ਹੈ। -ਪੱਤਰ ਪ੍ਰੇਰਕ



News Source link

- Advertisement -

More articles

- Advertisement -

Latest article