28.9 C
Patiāla
Tuesday, May 14, 2024

ਮੋਦੀ ਤੇ ਉਨ੍ਹਾਂ ਦੇ ਸਹਿਯੋਗੀ ਸਨਾਤਨ ਧਰਮ ਨੂੰ ਵਰਤ ਰਹੇ ਨੇ: ਉਦੈਨਿਧੀ

Must read


ਚੇਨੱਈ, 7 ਸਤੰਬਰ

ਤਾਮਿਲਨਾਡੂ ਦੇ ਮੰਤਰੀ ਉਦੈਨਿਧੀ ਸਟਾਲਿਨ ਨੇ ਅੱਜ ਦੋਸ਼ ਲਗਾਇਆ ਹੈ ਕਿ ਮਨੀਪੁਰ ਹਿੰਸਾ ਤੇ ਭ੍ਰਿਸ਼ਟਾਚਾਰ ਤੋਂ ਧਿਆਨ ਹਟਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉਨ੍ਹਾਂ ਦੇ ਸਹਿਯੋਗੀ ਸਨਾਤਨ ਧਰਮ ਦੀ ਵਰਤੋਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਸਾਰੇ ਮਾਮਲਿਆਂ ਦਾ ਕਾਨੂੰਨੀ ਢੰਗ ਨਾਲ ਮੁਕਾਬਲਾ ਕਰਨਗੇ। ਉਨ੍ਹਾਂ ਸਪਸ਼ਟ ਕੀਤਾ ਕਿ ਸਾਰਿਆਂ ਨੂੰ ਪਤਾ ਹੈ ਉਹ ਕਿਸੇ ਧਰਮ ਦੇ ਦੁਸ਼ਮਨ ਨਹੀਂ ਹਨ।



News Source link

- Advertisement -

More articles

- Advertisement -

Latest article