32.1 C
Patiāla
Friday, May 17, 2024

ਕੈਪਟਨ ਨੇ ਸੋਨੀਆ ਗਾਂਧੀ ਨਾਲ ਮੁਲਾਕਾਤ ਦੀ ਅਫ਼ਵਾਹ ਦਾ ਖੰਡਨ ਕੀਤਾ

Must read


ਚੰਡੀਗੜ੍ਹ, 9 ਸਤੰਬਰ

ਭਾਜਪਾ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਦੋ ਵਾਰ ਮੁੱਖ ਮੰਤਰੀ ਰਹਿ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਉਨ੍ਹਾਂ ਅਫਵਾਹਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਕਿ ਉਨ੍ਹਾਂ ਨੇ ਕਾਂਗਰਸ ਆਗੂ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਕਿਹਾ ਕਿ ਇਹ ਅਫ਼ਵਾਹ ਹਨ ਅਤੇ ਸਪੱਸ਼ਟ ਕੀਤਾ ਕਿ ਉਹ ਭਾਜਪਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪਾਰਟੀ ਪ੍ਰਧਾਨ ਜੇਪੀ ਨੱਢਾ ਨਾਲ ਡੱਟ ਕੇ ਖੜ੍ਹੇ ਹਨ। ਸਾਬਕਾ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਲਈ ਆਪਣਾ ਮਨ ਬਣਾ ਲਿਆ ਹੈ ਅਤੇ ਉਹ ਹਮੇਸ਼ਾ ਭਾਜਪਾ ਪ੍ਰਤੀ ਵਚਨਬੱਧ ਰਹਿਣਗੇ।



News Source link

- Advertisement -

More articles

- Advertisement -

Latest article