ਖੇਡਾਂ ਬਠਿੰਡਾ ਦੇ ਪਿੰਡ ਸਿਧਾਣਾ ’ਚ ਨਸ਼ਾ ਤਸਕਰਾਂ ਵੱਲੋਂ ਨੌਜਵਾਨ ਦਾ ਕਤਲ By Mehra Media Team September 10, 2023 0 238 Share FacebookXPinterestWhatsApp Must read Big News: ਵੱਡੀ ਵਾਰਦਾਤ, ‘ਭਾਜਪਾ’ ਵਿਧਾਇਕ ਦੇ ਭਰਾ ਦਾ ਗੋਲੀ ਮਾਰ ਕੇ ਕਤਲ; ਮੌਕੇ ਤੋਂ ਗਾਇਬ ਕਾਂਗਰਸੀ ਆਗੂ … November 9, 2026 Punjab News : ਜਗਰਾਉਂ 'ਚ ਪਟਾਕਾ ਫਟਣ ਕਾਰਨ 14 ਸਾਲਾ ਬੱਚੇ ਦੀ ਮੌਤ, ਪਰਿਵਾਰ ਦਾ ਇਕਲੌਤਾ ਪੁੱਤ ਸੀ November 9, 2026 ODI World Cup: ਵਿਸ਼ਵ ਕੱਪ 2027 ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ 20 ਖਿਡਾਰੀਆਂ 'ਚੋਂ ਚੁਣੀ ਜਾਵੇਗੀ ODI ਟੀਮ, ਸਿਲੈਕਟ ਹੋਣਗੇ ਸਿਰਫ਼ 15 ਖਿਡਾਰੀ;... November 9, 2026 Big News: ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ, ED ਦੇ ਨਿਸ਼ਾਨੇ 'ਤੇ ਕਈ ਸਿਆਸਤਦਾਨ ਅਤੇ ਪੁਲਿਸ ਅਫ਼ਸਰ, ਪੁੱਛਗਿੱਛ ਮਗਰੋਂ ਖੁੱਲ੍ਹਣਗੇ ਡੂੰਘੇ ਰਾਜ਼; ਜਾਣੋ ਪੂਰਾ ਮਾਮਲਾ… November 9, 2026 Mehra Media Teamhttps://punjabimedia.in ਮਨੋਜ ਸ਼ਰਮਾ ਬਠਿੰਡਾ, 10 ਸਤੰਬਰ ਬਠਿੰਡਾ ਦੇ ਰਾਮਪੁਰਾ ਬਲਾਕ ਵਿੱਚ ਪਿੰਡ ਸਿਧਾਣਾ ਵਿੱਚ ਬੀਤੀ ਰਾਤ ਨਸ਼ਾ ਤਸਕਰਾਂ ਨੇ ਨਸ਼ਾ ਵਿਰੋਧੀ ਟੀਮ ਦੇ ਮੈਂਬਰ ਜਸਵੀਰ ਸਿੰਘ ਦਾ ਕਤਲ ਕਰ ਦਿੱਤਾ। ਜਾਣਕਾਰੀ ਅਨੁਸਾਰ ਪਿੰਡ ਦੇ ਨੌਜਵਾਨਾਂ ਨੇ ਪਿੰਡ ਵਿੱਚ ਚਿੱਟੇ ਦੇ ਤਸਕਰਾਂ ਨੂੰ ਰੋਕਣ ਲਈ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਰਾਤ ਸਮੇਂ ਪਿੰਡ ਵਿੱਚ ਦਾਖਲ ਹੋਏ ਦੋ ਮੋਟਰਸਾਈਕਲ ਸਵਾਰਾਂ ਨੂੰ ਨਾਕਬੰਦੀ ਦੌਰਾਨ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਤਸਕਰਾਂ ਨੇ ਤੇਜ਼ ਹਥਿਆਰ ਨਾਲ ਜਸਵੀਰ ਸਿੰਘ (45) ਦਾ ਕਤਲ ਕਰ ਦਿੱਤਾ। ਪਿੰਡ ਵਾਸੀਆਂ ਮੁਤਾਬਕ ਸਥਾਨਕ ਪੁਲੀਸ ਨੇ ਨਸ਼ਾ ਤਸਕਰਾਂ ਦੇ ਇੱਕ ਸਾਥੀ ਨੂੰ ਗ੍ਰਿਫਤਾਰ ਕੀਤਾ ਹੈ। ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਮੌਕੇ ’ਤੇ ਪੁੱਜ ਕੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ। ਪੁਲੀਸ ਵੱਲੋਂ ਜਸਵੀਰ ਸਿੰਘ ਦੇ ਭਰਾ ਜਗਸੀਰ ਦੇ ਬਿਆਨਾਂ ’ਤੇ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। News Source link Tagsਸਧਣਕਤਲਚਤਸਕਰਦਨਸ਼ਨਜਵਨਪਡਬਠਡਵਲ Share FacebookXPinterestWhatsApp Previous articleSidhu Moose Wala: ਸਿੱਧੂ ਮੂਸੇਵਾਲਾ-ਬਿਲਾਲ ਸਈਦ ਦੀ ਕੌਲੈਬ ਦਾ ਫੈਨਜ਼ ਨੂੰ ਇੰਤਜ਼ਾਰ, ਪਾਕਿਸਤਾਨੀ ਗਾਇਕ ਨੇ ਦੱਸਿਆ ਕਦੋਂ ਹੋਵੇਗੀ ਰਿਲੀਜ਼Next articleਪ੍ਰਧਾਨ ਮੰਤਰੀ ਮੋਦੀ ਨੇ ਜੀ-20 ਦੀ ਪ੍ਰਧਾਨਗੀ ਬ੍ਰਾਜ਼ੀਲਿਆਈ ਪ੍ਰਧਾਨ ਮੰਤਰੀ ਨੂੰ ਸੌਂਪੀ - Advertisement - More articles ODI World Cup: ਵਿਸ਼ਵ ਕੱਪ 2027 ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ 20 ਖਿਡਾਰੀਆਂ 'ਚੋਂ ਚੁਣੀ ਜਾਵੇਗੀ ODI ਟੀਮ, ਸਿਲੈਕਟ ਹੋਣਗੇ ਸਿਰਫ਼ 15 ਖਿਡਾਰੀ;... November 9, 2026 ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ November 7, 2026 Sara Tendulkar Marriage: ਸਾਰਾ ਜਲਦ ਕਰਵਾਏਗੀ ਵਿਆਹ ? ਜਾਣੋ ਕੌਣ ਬਣੇਗਾ ਸਚਿਨ ਤੇਂਦੁਲਕਰ ਦਾ ਜਵਾਈ, ਕ੍ਰਿਕਟਰ ਬੋਲੇ- 'ਦਿਲਚਸਪ ਜੀਵਨ ਸਾਥੀ…' November 6, 2026 - Advertisement - Latest article Big News: ਵੱਡੀ ਵਾਰਦਾਤ, ‘ਭਾਜਪਾ’ ਵਿਧਾਇਕ ਦੇ ਭਰਾ ਦਾ ਗੋਲੀ ਮਾਰ ਕੇ ਕਤਲ; ਮੌਕੇ ਤੋਂ ਗਾਇਬ ਕਾਂਗਰਸੀ ਆਗੂ … November 9, 2026 Punjab News : ਜਗਰਾਉਂ 'ਚ ਪਟਾਕਾ ਫਟਣ ਕਾਰਨ 14 ਸਾਲਾ ਬੱਚੇ ਦੀ ਮੌਤ, ਪਰਿਵਾਰ ਦਾ ਇਕਲੌਤਾ ਪੁੱਤ ਸੀ November 9, 2026 ODI World Cup: ਵਿਸ਼ਵ ਕੱਪ 2027 ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ 20 ਖਿਡਾਰੀਆਂ 'ਚੋਂ ਚੁਣੀ ਜਾਵੇਗੀ ODI ਟੀਮ, ਸਿਲੈਕਟ ਹੋਣਗੇ ਸਿਰਫ਼ 15 ਖਿਡਾਰੀ;... November 9, 2026 Big News: ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ, ED ਦੇ ਨਿਸ਼ਾਨੇ 'ਤੇ ਕਈ ਸਿਆਸਤਦਾਨ ਅਤੇ ਪੁਲਿਸ ਅਫ਼ਸਰ, ਪੁੱਛਗਿੱਛ ਮਗਰੋਂ ਖੁੱਲ੍ਹਣਗੇ ਡੂੰਘੇ ਰਾਜ਼; ਜਾਣੋ ਪੂਰਾ ਮਾਮਲਾ… November 9, 2026 ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ ‘ਚ ਦੇਹਾਂਤ; ਪਾਰਟੀ ‘ਚ ਸੋਗ ਦੀ ਲਹਿਰ November 9, 2026