32.1 C
Patiāla
Friday, May 17, 2024

ਕੈਨੇਡਾ: ਬ੍ਰਿਟਿਸ਼ ਕੋਲੰਬੀਆ ’ਚ ਹੈਲੀਕਾਪਟਰ ਹਾਦਸਾਗ੍ਰਸਤ – punjabitribuneonline.com

Must read


ਗੁਰਮਲਕੀਅਤ ਸਿੰਘ ਕਾਹਲੋਂ

ਵੈਨਕੂਵਰ, 26 ਸਤੰਬਰ

ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਪਹਾੜੀ ਸ਼ਹਿਰ ਪ੍ਰਿੰਸ ਜੌਰਜ ਕੋਲ ਅੱਜ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਹੈ। ਉਸ ਦੇ ਚਾਲਕ ਅਤੇ ਸਵਾਰਾਂ ਬਾਰੇ ਪੁਲੀਸ ਪਤਾ ਲਗਾ ਰਹੀ ਹੈ। ਪੁਲੀਸ ਦਾ ਕਹਿਣਾ ਹੈ ਟੀਮਾਂ ਹਾਦਸੇ ਵਾਲੀ ਥਾਂ ਨੂੰ ਰਵਾਨਾ ਹੋ ਗਈਆਂ ਹਨ। ਹਾਦਸੇ ਦੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।



News Source link

- Advertisement -

More articles

- Advertisement -

Latest article