37.7 C
Patiāla
Saturday, May 18, 2024

ਤਾਮਿਲਨਾਡੂ: ਪਟਾਕੇ ਬਣਾਉਣ ਵਾਲੀ ਫੈਕਟਰੀ ’ਚ ਅੱਗ ਲੱਗਣ ਕਾਰਨ 9 ਮੌਤਾਂ

Must read


ਅਰਿਆਲੁਰ (ਤਾਮਿਲਨਾਡੂ), 9 ਅਕਤੂਬਰ

ਤਾਮਿਲਨਾਡੂ ਦੇ ਅਰਿਆਲੂਰ ਜ਼ਿਲ੍ਹੇ ਵਿਚ ਅੱਜ ਪਟਾਕਾ ਫੈਕਟਰੀ ਵਿਚ ਅੱਗ ਲੱਗਣ ਕਾਰਨ ਘੱਟੋ-ਘੱਟ 9 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਪੰਜ ਜ਼ਖ਼ਮੀ ਹੋ ਗਏ। ਮੁੱਖ ਮੰਤਰੀ ਐੱਮਕੇ ਸਟਾਲਨਿ ਨੇ ਬਿਆਨ ਵਿੱਚ ਹਾਦਸੇ ਵਿੱਚ ਮੌਤਾਂ ‘ਤੇ ਦੁੱਖ ਪ੍ਰਗਟ ਕੀਤਾ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਨਕਦ ਰਾਹਤ ਦਾ ਐਲਾਨ ਕੀਤਾ। ਇਹ ਘਟਨਾ ਜ਼ਿਲ੍ਹੇ ਦੇ ਪਿੰਡ ਵਿਰਾਗਲੂਰ ਵਿੱਚ ਪਟਾਕਾ ਬਣਾਉਣ ਵਾਲੀ ਫੈਕਟਰੀ ਵਿੱਚ ਵਾਪਰੀ। ਫੈਕਟਰੀ ਵਿੱਚ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।



News Source link

- Advertisement -

More articles

- Advertisement -

Latest article