28.1 C
Patiāla
Sunday, May 12, 2024

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਮੱਥਾ ਟੇਕਿਆ 

Must read


ਪਟਨਾ, 18 ਅਕਤੂਬਰ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਬੁੱਧਵਾਰ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਤਖ਼ਤ ਸ੍ਰੀ ਪਟਨਾ ਸਾਹਿਬ ਗੁਰਦੁਆਰੇ ਦੇ ਦਰਸ਼ਨ ਕੀਤੇ। ਉਹ ਬਿਹਾਰ ਦੇ ਤਿੰਨ ਦਿਨਾ ਦੌਰੇ ’ਤੇ ਇਥੇ ਆਏ ਹਨ। ਤਖਤ ਸ੍ਰੀ  ਪਟਨਾ ਸਾਹਿਬ ਦੇ ਜਨਰਲ ਸਕੱਤਰ ਇੰਦਰਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਆਪਣੀ ਬਿਹਾਰ ਫੇਰੀ ਦੇ ਪਹਿਲੇ ਦਿਨ ਤਖਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ। -ਪੀਟੀਆਈ



News Source link

- Advertisement -

More articles

- Advertisement -

Latest article