ਕ੍ਰਿਕਟ ਵਿਸ਼ਵ ਕੱਪ: ਨਿਊਜ਼ੀਲੈਂਡ ਦੀ ਲਗਾਤਾਰ ਚੌਥੀ ਜਿੱਤ

Must read


ਚੇਨੱਈ, 18 ਅਕਤੂਬਰ

ਨਿਊਜ਼ੀਲੈਂਡ ਨੇ ਅੱਜ ਇੱਥੇ ਅਫ਼ਗਾਨਿਸਤਾਨ ਨੂੰ 149 ਦੌੜਾਂਂ ਨਾਲ ਹਰਾ ਕੇ ਕ੍ਰਿਕਟ ਵਿਸ਼ਵ ਕੱਪ ’ਚ ਆਪਣੀ ਲਗਾਤਾਰ ਚੌਥੀ ਜਿੱਤ ਦਰਜ ਕੀਤੀ ਹੈ। ਅਫ਼ਗਾਨਿਸਤਾਨ ਟੀਮ ਜਿੱਤ ਲਈ 289 ਦੌੜਾਂ ਦਾ ਟੀਚਾ ਪਿੱਛਾ ਕਰਦਿਆਂ 34.4 ਓਵਰਾਂ ’ਚ ਸਿਰਫ 139 ਦੌੜਾਂ ਹੀ ਬਣਾ ਸਕੀ। ਪਿਛਲੇ ਮੈਚ ’ਚ ਮੌਜੂਦਾ ਚੈਂਪੀਅਨ ਇੰਗਲੈਂਡ ਨੂੰ ਮਾਤ ਦੇਣ ਵਾਲੀ ਅਫ਼ਗਾਨਿਸਤਾਨ ਦੀ ਟੀਮ ਅੱਜ ਕਿਵੀ ਗੇਂਦਬਾਜ਼ਾਂ ਅੱਗੇ ਨਾ ਟਿਕ ਸਕੀ। -ਪੀਟੀਆਈ

 



News Source link
#ਕਰਕਟ #ਵਸ਼ਵ #ਕਪ #ਨਊਜਲਡ #ਦ #ਲਗਤਰ #ਚਥ #ਜਤ

- Advertisement -

More articles

- Advertisement -

Latest article