39.5 C
Patiāla
Thursday, May 16, 2024

ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਤੇ ਅਤਿਵਾਦੀਆਂ ਵਿਚਾਲੇ ਮੁਕਾਬਲਾ

Must read


ਸ੍ਰੀਨਗਰ, 3 ਜਨਵਰੀ

ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਅੱਜ ਦੇਰ ਸ਼ਾਮ ਸੁਰੱਖਿਆ ਬਲਾਂ ਤੇ ਅਤਿਵਾਦੀਆਂ ਵਿਚਾਲੇ ਮੁਕਾਬਲਾ ਸ਼ੁਰੂ ਹੋਇਆ। ਕਸ਼ਮੀਰ ਜ਼ੋਨ ਦੀ ਪੁਲੀਸ ਨੇ ਸੋਸ਼ਲ ਮੀਡੀਆ ਐਕਸ ’ਤੇ ਰਾਤ 10.30 ਵਜੇ ਦੱਸਿਆ ਕਿ ਕੁਲਗਾਮ ਜ਼ਿਲ੍ਹੇ ਦੇ ਹਾਦੀਗਾਮ ਵਿਚ ਮੁਕਾਬਲਾ ਸ਼ੁਰੂ ਹੋਇਆ ਹੈ ਜੋ ਕਿ ਜਾਰੀ ਹੈ। ਕੁਲਗਾਮ ਪੁਲੀਸ, ਫੌਜ ਤੇ ਸੀਆਰਪੀਐੱਫ ਵੱਲੋਂ ਆਪਣੀ ਡਿਊਟੀ ਨਿਭਾਈ ਜਾ ਰਹੀ ਹੈ।



News Source link

- Advertisement -

More articles

- Advertisement -

Latest article