45.2 C
Patiāla
Friday, May 17, 2024

ਕੇਂਦਰੀ ਗ੍ਰਹਿ ਮੰਤਰਾਲੇ ਨੇ ਦਿੱਲੀ ਦੇ ਸਰਕਾਰੀ ਹਸਪਤਾਲਾਂ ’ਚ ‘ਗ਼ੈਰਮਿਆਰੀ’ ਦਵਾਈਆਂ ਦੀ ਸਪਲਾਈ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ – punjabitribuneonline.com

Must read


ਨਵੀਂ ਦਿੱਲੀ, 5 ਜਨਵਰੀ

ਕੇਂਦਰੀ ਗ੍ਰਹਿ ਮੰਤਰਾਲੇ ਨੇ ਦਿੱਲੀ ਦੇ ਸਰਕਾਰੀ ਹਸਪਤਾਲਾਂ ਵਿੱਚ ਕਥਿਤ ਘਟੀਆ ਦਵਾਈਆਂ ਦੀ ਸਪਲਾਈ ਦੇ ਮਾਮਲੇ ਦੀ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਹਨ। ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ। ਦਸੰਬਰ ਵਿੱਚ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਗ੍ਰਹਿ ਮੰਤਰਾਲੇ ਨੂੰ ਮਾਮਲੇ ਦੀ ਸੀਬੀਆਈ ਜਾਂਚ ਦੀ ਸਿਫ਼ਾਰਸ਼ ਕੀਤੀ ਸੀ।



News Source link

- Advertisement -

More articles

- Advertisement -

Latest article