42.9 C
Patiāla
Sunday, May 19, 2024

ਪੰਜਾਬ ਤੇ ਹਰਿਆਣਾ ’ਚ ਕੜਾਕੇ ਦੀ ਠੰਢ, ਸੰਘਣੀ ਧੁੰਦ ਕਾਰਨ ਆਵਾਜਾਈ ਪ੍ਰਭਾਵਿਤ

Must read


ਚੰਡੀਗੜ੍ਹ, 8 ਜਨਵਰੀ

ਪੰਜਾਬ ਅਤੇ ਹਰਿਆਣਾ ਵਿੱਚ ਅੱਜ ਠੰਢ ਦਾ ਕਹਿਰ ਜਾਰੀ ਰਿਹਾ ਅਤੇ ਸਵੇਰ ਦੀ ਧੁੰਦ ਕਾਰਨ ਕਈ ਥਾਵਾਂ ‘ਤੇ ਆਵਾਜਾਈ ਪ੍ਰਭਾਵਿਤ ਹੋਈ। ਮੌਸਮ ਵਿਭਾਗ ਅਨੁਸਾਰ ਗੁਰਦਾਸਪੁਰ ਵਿੱਚ ਕੜਾਕੇ ਦੀ ਠੰਢ ਕਾਰਨ ਘੱਟੋ ਘੱਟ ਤਾਪਮਾਨ 4.8 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਦੋਵਾਂ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 7.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਬਠਿੰਡਾ, ਪਟਿਆਲਾ, ਲੁਧਿਆਣਾ, ਪਠਾਨਕੋਟ ਵਿੱਚ ਵੀ ਠੰਢੀ ਰਾਤ ਰਹੀ, ਜਿੱਥੇ ਘੱਟੋ-ਘੱਟ ਤਾਪਮਾਨ ਕ੍ਰਮਵਾਰ 5.6, 6.1, 6 ਅਤੇ 6.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਰਿਆਣਾ ਵਿੱਚ, ਰੋਹਤਕ ਵਿੱਚ ਤਾਪਮਾਨ 6.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।



News Source link
#ਪਜਬ #ਤ #ਹਰਆਣ #ਚ #ਕੜਕ #ਦ #ਠਢ #ਸਘਣ #ਧਦ #ਕਰਨ #ਆਵਜਈ #ਪਰਭਵਤ

- Advertisement -

More articles

- Advertisement -

Latest article